Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਵਿਖੇ ਪ੍ਰਦਰਸ਼ਨੀ ਦਾ ਆਯੋਜਨ

November 07, 2023 12:20 PM
SehajTimes

ਫਤਹਿਗੜ੍ਹ ਸਾਹਿਬ : - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਦੀ ਯੋਗ ਅਗਵਾਈ ਹੇਠ ਨਵੀਂ ਜਿਲ੍ਹਾ ਜੇਲ ਨਾਭਾ ਵਿਖੇ ਜੇਲ ਵਿੱਚ ਬੰਦੀਆਂ ਲਈ  ਸਹਜ ਫੁਲਕਾਰੀ ਅਤੇ ਬੇਕਰੀ ਸਿਖਲਾਈ ਕੋਰਸ ਦਾ ਆਰੰਭ ਕਰਵਾਇਆ ਗਿਆ ਸੀ ਜਿਸ ਤਹਿਤ ਬੰਦੀਆਂ ਨੂੰ ਫੁਲਕਾਰੀ ਦੀ ਸਿਖਲਾਈ ਦਿੱਤੀ ਗਈ ਨਾਲ ਹੀ ਬੇਕਰੀ ਦੀ ਵੀ ਸਿਖਲਾਈ ਦਿੱਤੀ ਗਈ ਅਤੇ ਓ.ਟੀ.ਜੀ. (ਓਵਨ, ਟੋਸਟਰ ਅਤੇ ਗਰਿੱਲ) ਮੁਹੱਈਆ ਕਰਵਾਇਆ ਗਿਆ।

ਨਾਭਾ ਜੇਲ੍ਹ ਦੇ ਕੈਦੀਆਂ ਵੰਲੋਂ ਤਿਆਰ ਕੀਤੀਆਂ ਵੱਖ ਵੱਖ ਵਸਤੂਆਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਪ੍ਰਦਰਸ਼ਨੀ ਲਗਾਈ ਗਈ ਜ਼ਿਸ ਦਾ ਉਦਘਾਟਨ ਸ੍ਰੀ ਅਰੁਣ ਗੁਪਤਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਨੇ ਕੀਤਾ। ਜਿਸ ਵਿੱਚ ਜੇਲ੍ਹ ਬੰਦੀਆਂ  ਅਤੇ ਮਾਨਸਿਕ ਅਤੇ ਸਰੀਰਕ ਤੌਰ ਤੇ ਅਪਾਹਿਜ ਬੱਚਿਆਂ ਵੱਲੋਂ ਤਿਆਰ ਕੀਤੇ ਗਏ ਸਮਾਨ ਦੀ ਨੁਮਾਇਸ਼ ਲਗਾਈ ਗਈ ਜੇਲ੍ਹ ਬੰਦੀਆਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਜਿਵੇਂ ਕਿ ਫੁਲਕਾਰੀਆਂ, ਬੈਗ, ਬੈੱਡ ਸ਼ੀਟਸ, ਟੇਬਲ ਕਵਰ, ਕੁੜਤੀਆਂ,ਕੇਕ, ਬਿਸਕੁੱਟ,ਕੁਕੀਸ ਆਦਿ ਅਤੇ ਮਾਨਸਿਕ ਅਤੇ ਸ਼ਰੀਰਕ ਤੌਰ ਤੇ ਅਪਾਹਿਜ ਬੱਚਿਆਂ ਵੱਲੋਂ ਤਿਆਰ ਕੀਤੇ ਦੀਵਿਆਂ ਅਤੇ ਪੇਂਟਿੰਗ ਆਦਿ ਦੀ ਨੁਮਾਇਸ਼ ਲਗਾਈ ਗਈ।

 ਇਸ ਮੌਕੇ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ,  ਸ੍ਰੀ ਰਾਹੁਲ ਚੌਧਰੀ, ਵੈਲਫੇਅਰ ਅਫ਼ਸਰ, ਨਵੀਂ ਜਿਲ੍ਹਾ ਜੇਲ੍ਹ ਨਾਭਾ, ਕੈਪਟਨ ਸੇਵਾ ਸਿੰਘ, ਸ੍ਰੀ ਤੇਜਵੀਰ ਸਿੰਘ ਤੇਜੀ, ਕੋਰਟ ਸਟਾਫ, ਬਾਰ ਐਸੋਸੀਏਸ਼ਨ ਦੇ ਮੈਂਬਰਾਂ ਆਦਿ ਨੇ ਸ਼ਿਕਰਤ ਕੀਤੀ।  

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ