Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

November 07, 2023 06:04 PM
SehajTimes
ਐਸ.ਏ.ਐਸ ਨਗਰ :-  ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਦਸੰਬਰ 2023 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ