Monday, April 29, 2024
BREAKING NEWS
ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

Majha

SGPC: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਬਾਰ ਬਣੇ ਪ੍ਰਧਾਨ

November 08, 2023 04:44 PM
SehajTimes

ਅੰਮ੍ਰਿਤਸਰ :-  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ । ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈਡੱਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਂਈ। ਵੱਖ -ਵੱਖ ਜ਼ਿਲਿ੍ਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਧਾਮੀ ਦੇ ਸਾਹਮਣੇ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਵੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ।

ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਐਡਵੋਕੇਟ ਧਾਮੀ ਨੂੰ ਵਧਾਈ ਦਿੱਤੀ ਹੈ

Have something to say? Post your comment

 

More in Majha

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ