Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਦੀ ਪ੍ਰਨੀਤ ਨੇ ਤੀਰਅੰਦਾਜ਼ੀ ਚ, ਸੋਨੇ ਤੇ ਲਾਇਆ ਨਿਸ਼ਾਨਾ

November 09, 2023 02:49 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ  :- ਬੈਂਕਾਕ ਵਿੱਚ ਚੱਲ ਰਹੀ ਏਸ਼ੀਅਨ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਚੈਂਪੀਅਨਸ਼ਿਪ ਵਿੱਚ ਸੋਨਾ ਜਿੱਤ ਕੇ ਇਤਿਹਾਸ ਰਚਿਆ ਹੈ। ਵਿਅਕਤੀਗਤ ਮੁਕਾਬਲਿਆਂ ਵਿੱਚ ਏਸ਼ੀਅਨ ਚੈਂਪੀਅਨ ਬਣਨ ਵਾਲੀ ਪ੍ਰਨੀਤ ਪਹਿਲੀ ਪੰਜਾਬੀ ਹੈ। ਸੁਨਾਮ ਦੇ ਨਾਮਵਰ ਮੁੱਕੇਬਾਜ਼ ਅਤੇ ਖੇਡ ਲੇਖਕ ਮਨਦੀਪ ਸਿੰਘ ਡੀਪੀਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪ੍ਰਨੀਤ ਕੌਰ ਨੇ ਬੈਂਕਾਕ ਵਿੱਚ ਚੱਲ ਰਹੀ ਏਸ਼ੀਅਨ ਤੀਰਅੰਦਾਜੀ ਚੈਂਪੀਅਨਸ਼ਿਪ ਵਿੱਚ ਵਿਅਕਤੀਗਤ ਅਤੇ ਟੀਮ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਨੀਤ ਕੌਰ ਏਸ਼ੀਅਨ ਤੀਰਅੰਦਾਜੀ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੀ ਪਹਿਲੀ ਪੰਜਾਬੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਸਰਕਾਰ ਵੱਲੋਂ ਅਜਿਹੇ ਨਾਮਵਰ ਖਿਡਾਰੀਆਂ ਬਣਦਾ ਮਾਣ ਸਨਮਾਨ ਅਤੇ ਸਰਕਾਰੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ। ਪੰਜਾਬ ਦੀ ਪ੍ਰਨੀਤ ਕੌਰ ਵੱਲੋਂ ਤੀਰ ਅੰਦਾਜੀ ਵਿੱਚ ਸੋਨੇ ਦਾ ਤਗਮਾ ਜਿੱਤਣ ਤੇ ਮਨਦੀਪ ਸਿੰਘ ਸੁਨਾਮ, ਕਪੂਰ ਸਿੰਘ, ਅੰਤਰਰਾਸ਼ਟਰੀ ਦੌੜਾਕ ਸਰਬਜੀਤ ਸਿੰਘ ਨੇ ਬਹੁਤ ਬਹੁਤ ਮੁਬਾਰਕਾਂ ਪੰਜਾਬ ਦੀ ਮਾਣਮੱਤੀ ਧੀ ਅਤੇ ਉਸਦੇ ਕੋਚ ਸੁਰਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਅਜਿਹੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਖਿਡਾਰੀ ਉਲੰਪਿਕ ਵਿਚ ਵੀ ਮੱਲਾਂ ਮਾਰਕੇ ਸੂਬੇ ਦਾ ਨਾਮ ਰੋਸ਼ਨ ਕਰ ਸਕਣ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ