Saturday, October 04, 2025

Chandigarh

ਗੁਰਜੀਤ ਗਿੱਲ "ਜੱਟਾਂ ਦੇ ਪੁੱਤ" ਲੈ ਕੇ ਸੰਗੀਤਿਕ ਦੁਨੀਆਂ ਵਿੱਚ ਹੋਇਆ ਹਾਜ਼ਰ

November 15, 2023 01:46 PM
SehajTimes
ਐਸ.ਏ.ਐਸ. ਨਗਰ : ਪੰਜਾਬ ਪੁਲਿਸ ਦੇ ਜਿਲ੍ਹਾ ਐਸ ਏ ਐਸ ਨਗਰ ਵਿਖੇ ਤੈਨਾਤ ਐਸ ਪੀ (ਸ਼ਹਿਰੀ), ਸ਼੍ਰੀ ਆਕਾਸ਼ਦੀਪ ਸਿੰਘ ਔਲਖ ਦੇ ਰੀਡਰ ਗੁਰਜੀਤ ਗਿੱਲ ਵੱਲੋਂ ਆਪਣੇ ਅਫਸਰ ਸਾਹਿਬਾਨ ਤੇ ਦੋਸਤਾਂ ਮਿੱਤਰਾਂ ਦੀ ਹੱਲਾ ਸ਼ੇਰੀ ਸਦਕੇ  ਆਪਣੀ ਮਿੱਠੀ ਤੇ ਸੁਰੀਲੀ ਆਵਾਜ਼ ਜਰੀਏ ਨਾਮਵਾਰ ਗਾਇਕ ਸ਼ਿਵਜੋਤ ਨਾਲ ਆਪਣਾ ਪਹਿਲਾ ਟਰੈਕ "ਜੱਟਾਂ ਦੇ ਪੁੱਤ" ਲੈ ਕੇ ਸੰਗੀਤਿਕ ਦੁਨੀਆਂ ਵਿੱਚ ਹਾਜ਼ਰ ਹੋਇਆ ਹੈ। ਸਕੂਲ ਲੈਵਲ ਤੋਂ ਕਾਲਜ ਲੈਵਲ ਤੱਕ ਵੱਖ- ਵੱਖ ਸੱਭਿਆਚਾਰਿਕ ਪ੍ਰੋਗਰਾਮਾਂ ,ਦੋਸਤਾਂ ਮਿੱਤਰਾਂ ਦੀ ਮਹਿਫ਼ਿਲ ਚ ਆਪਣੇ ਫਨ ਦਾ ਮੁਜਰਹਾ ਕਰਨ ਵਾਲੇ ਗੁਰਜੀਤ ਨੇ ਇਸ ਟਰੈਕ ਜਰੀਏ ਆਪਣੇ ਸ਼ੌਂਕ ਨੂੰ ਹੋਰ ਅੱਗੇ ਵਧਾਉਣ ਦਾ ਇੱਕ ਬੇਹਤਰੀਨ ਉਪਰਾਲਾ ਕੀਤਾ ਹੈ।
 
ਯੂ ਟਿਊਬ ਤੇ ਰਿਲੀਜ਼ ਕੀਤੇ ਇਸ ਗਾਣੇ ਦੇ ਅਵਰਾਜ ਵੱਲੋਂ ਲਿਖੇ ਬੋਲਾਂ ਨੂੰ ਜੁਗਰਾਜ ਦੀਆਂ ਸੰਗੀਤਕ ਧੁਨਾਂ ਚ ਗੁਰਜੀਤ ਗਿੱਲ ਨੇ ਸ਼ਾਨਦਾਰ ਤਰੀਕੇ ਨਾਲ ਗਾਇਆ ਹੈ। ਡੋਜ ਆਫ ਮਿਊਜਿਕ ਕੰਪਨੀ ਵੱਲੋਂ ਰਿਲੀਜ਼ ਇਸ ਗਾਣੇ ਦੇ ਪ੍ਰੋਡਿਊਸਰ ਰਮਨ ਭੱਟੀ, ਸਹਾਇਕ ਪ੍ਰੋਡਿਊਸਰ  ਅਭਿਨੀਤ ਧਾਲੀਵਾਲ, ਵੀਡੀਓ ਡਾਇਰੈਕਟਰ ਯਾਦੂ ਬਰਾੜ, ਪ੍ਰੋਜੈਕਟ ਮੈਨੇਜਰ ਹਰਮਨਜੋਤ ਤੇ ਕੈਮਰਾਮੈਨ ਜਸ਼ਨ ਨੰਬਰਦਾਰ ਤੇ ਮਾਰਕੀਟਿੰਗ ਮੈਨੇਜਰ ਜਤਿਨ ਗਰਗ  ਵੱਲੋਂ ਕੀਤੀ ਮਿਹਨਤ ਸਾਫ ਝਲਕਦੀ ਹੈ।
 
 

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ