Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ 20 ਨਵੰਬਰ ਤੋਂ

November 15, 2023 04:46 PM
SehajTimes

ਪਟਿਆਲਾ :- ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।
  ਉਨ੍ਹਾਂ ਦੱਸਿਆ ਕਿ 20 ਨਵੰਬਰ 2023 ਤੋਂ 30 ਨਵੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰ ਕੀਤੀ ਜਾਣੀ ਹੈ ਅਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 1 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 4 ਦਸੰਬਰ ਤੋਂ 12 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਦਸੰਬਰ ਤੋਂ 20 ਦਸੰਬਰ ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 22 ਦਸੰਬਰ 2023 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

Have something to say? Post your comment

 

More in Malwa

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ