Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਤਰਰਾਸ਼ਟਰੀ ਏਅਰਪੋਰਟ ਤੇ ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ

November 15, 2023 07:31 PM
SehajTimes

ਐਸ.ਏ.ਐਸ.ਨਗਰ :- ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ਵਿਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਥਾਨਕ ਲੋਕ ਆਮ ਦਿਨਾਂ ਵਿਚ ਏਅਰਫੀਲਡ ਦੇ ਬੰਦਿਸ਼ ਵਾਲੇ ਏਰੀਏ ਵਿਚ ਆਪਣੇ ਫੰਕਸ਼ਨਾਂ ਦੌਰਾਨ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਕਰਦੇ ਹਨ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਇਨਾਂ ਦੀ ਵਰਤੋਂ ਹੋਰ ਵੀ ਵੱਧ ਜਾਂਦੀ ਹੈ। ਜਿਸ ਕਰਕੇ ਹਵਾਈ ਜਹਾਜ਼ ਦੇ ਉਤਰਨ ਸਮੇਂ ਇਨ੍ਹਾਂ ਲਾਇਟਾਂ ਦੀ ਰੋਸ਼ਨੀ ਜਹਾਜ਼ਾਂ ਦੇ ਪਾਇਲਟਾਂ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਹਨ। ਜਿਸ ਨਾਲ ਕਿਸੇ ਵੱਡੇ ਹਾਦਸੇ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਏਅਰਫੀਲਡ ਦੇ ਬੰਦਿਸ਼ ਵਾਲੇ ਨਿਰਧਾਰਤ ਏਰੀਏ/ਹੱਦ ਵਿਚ ਇਨ੍ਹਾਂ ਲਾਈਟਾਂ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਤੁਰੰਤ ਲਾਗੂ ਕੀਤੇ ਗਏ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ