Thursday, May 02, 2024

Malwa

ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

November 15, 2023 08:30 PM
SehajTimes

ਬਰਨਾਲਾ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਲੈਕਚਰਾਰ ਦਰਸ਼ਨ ਸਿੰਘ ਬਦਰਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਮਿਥੀ ਹੋਈ ਮੰਜਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ ਡੀ.ਪੀ.ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਸੈਸ਼ਨ 2022–23 ਦੌਰਾਨ ਵਿੱਦਿਅਕ ਖੇਤਰ ਵਿੱਚ 6ਵੀਂ ਜਮਾਤ ਵਿੱਚੋਂ ਸੁਮਨਪ੍ਰੀਤ ਕੌਰਜਸ਼ਨਪ੍ਰੀਤ ਕੌਰ ਤੇ ਕਮਲਜੋਤ ਕੌਰ, 7ਵੀਂ ਜਮਾਤ ਵਿੱਚੋਂ ਹਰਮਨਜੋਤਸੁਖਪ੍ਰੀਤ ਕੌਰ ਤੇ ਇਕਬਾਲ ਸਿੰਘ ਨੇ ਕ੍ਰਮਵਾਰ ਪਹਿਲਾਦੂਜਾ ਤੇ ਤੀਜਾ, 8ਵੀਂ ਜਮਾਤ ਵਿੱਚੋਂ ਪ੍ਰਦੀਪ ਕੌਰ ਨੇ ਪਹਿਲਾਤਰਨਵੀਰ ਕੌਰ ਨੇ ਦੂਜਾ ਅਤੇ ਹਰਵਿੰਦਰ ਸਿੰਘ ਤੇ ਅਰਮਾਨ ਸ਼ਰਮਾ ਨੇ ਤੀਜਾ, 9ਵੀਂ ਜਮਾਤ ਵਿੱਚੋਂ ਬਲਜਿੰਦਰ ਕੌਰ ਤੇ ਕੋਮਲਪ੍ਰੀਤ ਕੌਰ ਨੇ ਪਹਿਲਾਗੁਰਜੀਤ ਕੌਰ ਨੇ ਦੂਜਾ ਅਤੇ ਪਰਮਿੰਦਰ ਸਿੰਘ ਨੇ ਤੀਜਾ, 10ਵੀਂ ਜਮਾਤ ਵਿੱਚੋਂ ਕੁਲਵਿੰਦਰ ਕੌਰ ਨੇ ਪਹਿਲਾਸੁਖਦੀਪ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਸੀ ਖੇਡਾਂ ਦੇ ਖੋਤਰ ਵਿੱਚ ਪਾਵਰ ਲਿਫਟਿੰਗ ਵਿੱਚੋਂ ਮੋਹਰੀ ਗੁਰਜੀਤ ਕੌਰ (10ਵੀਂ), ਚਰਨਜੀਤ ਕੌਰ (10ਵੀਂ), ਰਜਨੀ ਕੌਰ (9ਵੀਂ), ਤਰਨਵੀਰ ਕੌਰ (9ਵੀਂ), ਮਨਿੰਦਰ ਸਿੰਘ (10ਵੀਂ), ਗੁਰਸ਼ਰਨ ਸਿੰਘ (10ਵੀਂ), ਸ਼ਿਵਾ (10ਵੀਂ), ਅਮਰਜੀਤ ਸਿੰਘ (10ਵੀਂ), ਲਛਮਣ ਸਿੰਘ (10ਵੀਂ), ਜਸਪ੍ਰੀਤ ਸਿੰਘ (9ਵੀਂਅ਼ਤ਼ੇ ਤਰਨਵੀਰ ਸਿੰਘ (9ਵੀਂਨੇ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ ਇਹਨਾਂ ਵਿਦਿਆਰਥੀਆਂ ਦਾ ਲੈਕਚਰਾਰ ਦਰਸ਼ਨ ਸਿੰਘ ਬਦਰਾਸਕੂਲ ਮੁਖੀ ਗੁਰਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ ਗਿਆ ਹੈ ਇਸ ਮੌਕੇ ਅਧਿਆਪਕ ਪਰਗਟ ਸਿੰਘਅਵਤਾਰ ਸਿੰਘਗੁਰਪਿੰਦਰ ਸਿੰਘਕੁਲਵਿੰਦਰ ਸਿੰਘਨਿਰਮਲ ਸਿੰਘ ਵਾਲੀਆਨੀਰੂ ਬਾਂਸਲ ਅਤੇ ਚਿਰਜੋਤ ਸਿੰਘ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ