Monday, June 16, 2025

Malwa

ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲਿਆ

November 16, 2023 01:52 PM
SehajTimes
ਫ਼ਤਹਿਗੜ੍ਹ ਸਾਹਿਬ :-  ਸ਼੍ਰੀ ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲ ਲਿਆ ਹੈ। ਇਥੇ ਵਰਨਣਯੋਗ ਹੈ ਕਿ ਸ਼੍ਰੀ ਨਸੀਬ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਦਫਤਰ ਫਰੀਦਕੋਟ ਤੋਂ ਬਤੌਰ ਸਟੈਨੋ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਇਸ ਤੋਂ ਬਾਅਦ ਉਹ ਰੋਪੜ ਵਿਖੇ ਵੀ ਤੈਨਾਤ ਰਹੇ ਅਤੇ ਫਿਰ ਆਡੀਟਰ ਵਜੋਂ ਪ੍ਰਮੋਟ ਹੋ ਕੇ ਕਪੂਰਥਲਾ ਅਤੇ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। ਸ਼੍ਰੀ ਨਸੀਬ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਜਿਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ