Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਐਮ ਮਾਨ ਨੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਦੇਣ ਦਾ ਕੀਤਾ ਐਲਾਨ

November 16, 2023 04:56 PM
SehajTimes

ਪੰਜਾਬ : - ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨਸ਼ਿਆਂ ਵਿਰੁੱਧ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ 20 ਹਜ਼ਾਰ ਤੋਂ ਵੱਧ ਹਰ ਉਮਰ ਵਰਗ ਦੇ ਵਿਆਕਤੀ ਹਿੱਸਾ ਲੈ ਰਹੇ ਹਨ। ਸਾਈਕਲ ਰੈਲੀ ਲਈ ਕੀਤੇ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵੀ ਸੀ ਸਤਵੀਰ ਸਿੰਘ ਗੌਸਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਗੋਗੀ ਹਾਜ਼ਰ ਸਨ। ਇਸ ਮੌਕੇ ਤੇ ਸੀਐਮ ਮਾਨ ਦੇ ਕਹਿਣ ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਮੇਰਾ ਦੇਸ਼ ਹੋਵੇ ਪੰਜਾਬ ਗੀਤ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿਤੇ ਜਾਣਗੇ, ਜਿਨ੍ਹਾਂ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ ਤਾਂ ਖੇਡਾਂ ਦਾ ਸਾਮਾਨ ਲਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀਐਮ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਪੁੱਜਣ ਵਾਲਿਆਂ ਦਾ ਕੀਤਾ ਅਤੇ ਨਸ਼ਿਆਂ ਦੇ ਖਿਲਾਫ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕਿਹਾ ।

   

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ