Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਿਲ੍ਹਾ ਅਥਲੈਟਿਕ ਮੀਟ ਬਾਬਾ ਕਾਲਾ ਮਹਿਰ ਸਟੇਡੀਅਮ 'ਚ ਸ਼ੁਰੂ

November 17, 2023 05:04 PM
SehajTimes

ਬਰਨਾਲਾ  :-  ਸਰਦ ਰੁੱਤ ਸਕੂਲ ਖੇਡਾਂ ਤਹਿਤ ਜਿਲ੍ਹਾ ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ੁਰ ਹੋ ਗਈ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੰਡਰ 17 ਸਾਲ ਉਮਰ ਵਰਗ ਲੜਕੀਆਂ ਦੀ 400 ਮੀਟਰ ਦੌੜ ਵਿੱਚੋਂ ਨਵਨੀਤ ਕੌਰ ਲੌਂਗਪੁਰੀ ਸਕੂਲ ਪੱਖੋ ਕਲਾਂ, ਸੁਖਪ੍ਰੀਤ ਕੌਰ ਸਸਸ ਸਕੂਲ ਪੱਖੋ ਕਲਾਂ ਤੇ ਪ੍ਰਭਜੋਤ ਕੌਰ ਢਿੱਲਵਾਂ ਸਕੂਲ, ਲੰਬੀ ਛਾਲ ਵਿੱਚ ਹੁਸਨਪ੍ਰੀਤ ਕੌਰ ਸਿੱਧ ਭੋਇ ਅਕੈਡਮੀ ਰੂੜੇਕੇ ਕਲਾਂ, ਮਨਜੋਤ ਕੌਰ ਸਸਸ ਸਕੂਲ ਧੌਲਾ ਤੇ ਖੂਬਸੂਰਤ ਕੌਰ ਸਸਸ ਸਕੂਲ ਸੁਖਪੁਰਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਜਦਕਿ ਲੜਕਿਆਂ ਦੇ ਵਰਗ ਵਿੱਚ ਉੱਚੀ ਛਾਲ ਵਿੱਚੋਂ ਹਰਪ੍ਰੀਤ ਸਿੰਘ ਪੈਰਾਡਾਈਜ਼ ਅਕੈਡਮੀ, ਸੁਖਪ੍ਰੀਤ ਸਿੰਘ ਸਸਸ ਸਕੂਲ ਮਹਿਲ ਕਲਾਂ ਤੇ ਖੁਸ਼ਵਿੰਦਰ ਸਿੰਘ ਸਹਸ ਗਹਿਲ, ਡਿਸਕਸ ਥ੍ਰੋ ਵਿੱਚ ਏਕਮਪਾਲ ਸਿੰਘ ਹੋਲੀ ਹਾਰਟ ਸਕੂਲ ਮਹਿਲ ਕਲਾਂ, ਕੇਸ਼ਵ ਸਹਿਜੜਾ ਮਦਰ ਟੀਚਰ ਸਕੂਲ ਬਰਨਾਲਾ ਤੇ ਦਿਲਪ੍ਰੀਤ ਸਿੰਘ ਸਸਸ ਸਕੂਲ ਖੁੱਡੀ ਖੁਰਦ, ਸ਼ਾਟਪੁੱਟ ਵਿੱਚ ਕਰਨਵੀਰ ਸਿੰਘ ਬਰਨਾਲਾ ਜੋਨ, ਡਾਰਵਿਨ ਬਚਨ ਧਨੌਲਾ ਜੋਨ ਤੇ ਹਰਪ੍ਰੀਤ ਰਾਮ ਪੱਖੋ ਕਲਾਂ ਜੋਨ, 100 ਮੀਟਰ ਦੌੜ ਵਿੱਚੋਂ ਹਰਦੀਪ ਸਿੰਘ ਸਸਸ ਸਕੂਲ ਸ਼ਹਿਣਾ, ਨਵਦੀਪ ਸਿੰਘ ਅਕਾਲ ਅਕੈਡਮੀ ਟੱਲੇਵਾਲ ਤੇ ਨਿਤਿਨ ਖੁਰਾਣਾ ਸੇਕਰਡ ਹਾਰਟ ਸਕੂਲ ਧਨੌਲਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਭੁਪਿੰਦਰ ਸਿੰਘ, ਲਖਵੀਰ ਸਿੰਘ, ਗੁਰਜੀਤ ਸਿੰਘ, ਹਰਭਜਨ ਸਿੰਘ, ਬਲਕਾਰ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਲਿਵਲੀਨ ਸਿੰਘ, ਅਮਨਦੀਪ ਕੌਰ, ਵਿਕਾਸ ਗੋਇਲ, ਕਮਲਪ੍ਰੀਤ ਕੌਰ, ਸਤਨਾਮ ਸਿੰਘ, ਰਾਜਵਿੰਦਰ ਕੌਰ, ਜਤਿੰਦਰ ਕੁਮਾਰ, ਮਨਜੀਤ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਰੁਪਿੰਦਰ ਕੌਰ, ਦਲਜੀਤ ਕੌਰ, ਰੇਸ਼ਮ ਸਿੰਘ, ਨਵਜੋਤ ਸਿੰਘ ਚਹਿਲ, ਪਰਮਜੀਤ ਕੌਰ, ਸੁਖਦੀਪ ਸਿੰਘ, ਸੱਤਪਾਲ ਸ਼ਰਮਾ, ਬਲਜਿੰਦਰ ਕੌਰ, ਕਮਲਦੀਪ ਸ਼ਰਮਾ, ਜਸਪ੍ਰੀਤ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ