Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੁਕਾਨ ਦੇ ਅੰਦਰ ਫਾਹਾ ਲੈਕੇ ਕੀਤੀ ਖੁਦਕੁਸ਼ੀ

November 17, 2023 05:25 PM
ਦਰਸ਼ਨ ਸਿੰਘ ਚੌਹਾਨ
ਸੁਨਾਮ :-  ਸ਼ਹਿਰ ਦੇ ਐਨ ਵਿਚਕਾਰ ਸ਼ਿਵ ਨਿਕੇਤਨ ਚੌਂਕ ਵਿਖੇ ਸ਼ੁੱਕਰਵਾਰ ਨੂੰ ਸਵੇਰੇ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਹੀ ਫਾਹਾ ਲੈਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦਿਆਂ ਆਲੇ ਦੁਆਲੇ ਦੁਕਾਨਦਾਰ ਅਤੇ ਮੁਕਾਮੀ ਪੁਲਿਸ ਮੌਕੇ ਤੇ ਪੁੱਜੇ। ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਪਰਮਜੀਤ ਸਿੰਘ ਮੁਹੱਲਾ ਪੀਲਵਾਦ ਸੁਨਾਮ ਦਾ ਰਹਿਣ ਵਾਲਾ ਸੀ ਉਸਨੇ ਅੱਜ ਦੁਕਾਨ ਦੇ ਅੰਦਰ ਹੀ ਫਾਹਾ ਲੈਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ । ਉਨ੍ਹਾਂ ਕਿਹਾ ਕਿ ਪੁਲਿਸ ਨੇ ਮ੍ਰਿਤਕ ਪਰਮਜੀਤ ਸਿੰਘ ਦੇ ਭਰਾ ਕ੍ਰਿਪਾਲ ਸਿੰਘ ਦੇ ਬਿਆਨਾਂ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿੱਚ ਬਾਰੀਕੀ ਨਾਲ ਪੜਤਾਲ ਕਰਕੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ। ਸਚਾਈ ਸਾਹਮਣੇ ਆਉਣ ਤੇ ਸਬੰਧਿਤ ਵਿਅਕਤੀ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ