Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

November 17, 2023 07:23 PM
SehajTimes

ਚੰਡੀਗੜ੍ਹ/ਨਵੀਂ ਦਿੱਲੀ :- ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18  ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਾਸੂਦੇਵ ਕੁਟੁੰਬਕਮ - ਵਪਾਰ ਰਾਹੀਂ ਏਕਤਾ" ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।


ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ 'ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ