Tuesday, October 21, 2025

Malwa

ਸੀ ਐਮ ਮਾਨ ਦੇ ੳਐੱਸਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

November 18, 2023 01:02 PM
SehajTimes

ਪੰਜਾਬ ਦੀ ਸਿਆਸਤ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ । ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ੳ ਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦਿੱਤਾ ਗਿਆ ਹੈ।
ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਦੋੋਸਤਾਂ ਵਿੱਚੋਂ ਸਨ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ‘ਚ ਕਾਫੀ ਦੇਰੀ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ‘ਚ ਹੀ ੳਐੱਸਡੀ ਲਾਇਆ ਗਿਆ ਸੀ।

Have something to say? Post your comment

 

More in Malwa

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼