Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਜਿਲ੍ਹਾ ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸੰਪੰਨ

November 18, 2023 05:18 PM
SehajTimes

ਬਰਨਾਲਾ : - ਸਰਦ ਰੁੱਤ ਸਕੂਲ ਖੇਡਾਂ ਤਹਿਤ ਜਿਲ੍ਹਾ ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਈ ਹੈ। ਇਸ ਅਥਲੈਟਿਕ ਮੀਟ ਦੀ ਓਵਰਆਲ ਟਰਾਫੀ ਜੋਨ ਪੱਖੋ ਕਲਾਂ ਦੇ ਖਿਡਾਰੀਆਂ ਨੇ ਜਿੱਤੀ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਖੀਰਲੇ ਦਿਨ ਹੋਏ ਲੜਕਿਆਂ ਦੇ ਟ੍ਰਿਪਲ ਜੰਪ ਵਿੱਚ ਲਾਭਵੀਰ ਸਿੰਘ ਸਸਸ ਸਕੂਲ ਸੰਧੂ ਪੱਤੀ, ਕਰਨਵੀਰ ਸਿੰਘ ਸਹਸ ਠੂਲੇਵਾਲ ਤੇ ਜਸਕਰਨ ਸਿੰਘ ਸਹਸ ਭੱਠਲਾਂ, ਲੜਕੀਆਂ ਵਿੱਚੋਂ ਮਨਜੋਤ ਕੌਰ ਸਸਸ ਸਕੂਲ ਧੌਲਾ, ਸਿੱਧ ਭੋਇ ਸਕੂਲ ਰੂੜੇਕੇ ਕਲਾਂ ਤੇ ਕਿਰਨਦੀਪ ਕੌਰ ਸਹਸ ਜੰਗੀਆਣਾ, ਲੜਕਿਆਂ ਦੀ 5000 ਮੀਟਰ ਵਾਕ ਵਿੱਚੋਂ ਹਰਮਨਪ੍ਰੀਤ ਸਿੰਘ ਸਸਸ ਸਕੂਲ ਕੱਟੂ, ਗੁਰਦੀਪ ਸਿੰਘ ਸਸਸ ਸਕੂਲ ਬਡਬਰ ਤੇ ਹਰਮਨਜੋਤ ਸਿੰਘ ਸਸਸ ਸਕੂਲ ਭਦੌੜ, ਲੜਕੀਆਂ ਦੇ 3000 ਮੀਟਰ ਵਾਕ ਵਿੱਚੋਂ ਵਿਜੇ ਕੌਰ ਸਸਸ ਸਕੂਲ ਭਦੌੜ, ਜਸਮੀਤ ਕੌਰ ਸਸਸ ਸਕੂਲ ਢਿੱਲਵਾਂ ਤੇ ਰਮਨਪ੍ਰੀਤ ਕੌਰ ਸਹਸ ਭੈਣੀ ਜੱਸਾ, ਲੜਕਿਆਂ ਦੀ 800 ਮੀਟਰ ਦੌੜ ਵਿੱਚੋਂ ਬਲਰਾਜ ਸਿੰਘ ਸਸਸ ਸਕੂਲ ਖੁਡੀ ਕਲਾਂ, ਜਸ਼ਨਪ੍ਰੀਤ ਸਿੰਘ ਸਸਸ ਸਕੂਲ ਚੀਮਾਂ ਜੋਧਪੁਰ ਤੇ ਅਕਾਸ਼ਦੀਪ ਸਿੰਘ ਸਸਸ ਸਕੂਲ ਸ਼ਹਿਣਾ, ਲੜਕੀਆਂ ਵਿੱਚੋਂ ਨਵਜੋਤ ਕੌਰ ਲੌਂਗਪੁਰੀ ਸਕੂਲ ਪੱਖੋ ਕਲਾਂ, ਖੁਸ਼ਪ੍ਰੀਤ ਸਿੰਘ ਲੌਂਗਪੁਰੀ ਪੱਖੋ ਕਲਾਂ ਤੇ ਜੱਸੀ ਕੌਰ ਸਸਸ ਸਕੂਲ ਹਮੀਦੀ, ਲੜਕਿਆਂ ਦੀ 200 ਮੀਟਰ ਦੌੜ ਵਿੱਚੋਂ ਹਰਦੀਪ ਸਿੰਘ ਸਸਸ ਸ਼ਹਿਣਾ, ਲਾਭਵੀਰ ਸਿੰਘ ਸਸਸ ਸਕੂਲ ਸੰਧੂ ਪੱਤੀ ਤੇ ਗੁਰਕੀਰਤ ਸਿੰਘ ਗਰੀਨ ਫੀਲਡ ਦਾਨਗੜ੍ਹ, ਲੜਕੀਆਂ ਸੁਮਨ ਕੁਮਾਰੀ ਸਸਸ ਸਕੂਲ ਬਰਨਾਲਾ, ਹਰਮਨ ਕੌਰ ਸਹਸ ਦੀਵਾਨਾ ਤੇ ਸੁਖਪ੍ਰੀਤ ਕੌਰ ਸਸਸ ਸਕੂਲ ਪੱਖੋਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। 

 

ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਭੁਪਿੰਦਰ ਸਿੰਘ, ਲਖਵੀਰ ਸਿੰਘ, ਗੁਰਜੀਤ ਸਿੰਘ, ਹਰਭਜਨ ਸਿੰਘ, ਬਲਕਾਰ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਲਿਵਲੀਨ ਸਿੰਘ, ਅਮਨਦੀਪ ਕੌਰ, ਵਿਕਾਸ ਗੋਇਲ, ਕਮਲਪ੍ਰੀਤ ਕੌਰ, ਸਤਨਾਮ ਸਿੰਘ, ਰਾਜਵਿੰਦਰ ਕੌਰ, ਜਤਿੰਦਰ ਕੁਮਾਰ, ਮਨਜੀਤ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਰੁਪਿੰਦਰ ਕੌਰ, ਦਲਜੀਤ ਕੌਰ, ਰੇਸ਼ਮ ਸਿੰਘ, ਨਵਜੋਤ ਸਿੰਘ ਚਹਿਲ, ਪਰਮਜੀਤ ਕੌਰ, ਸੁਖਦੀਪ ਸਿੰਘ, ਸੱਤਪਾਲ ਸ਼ਰਮਾ, ਬਲਜਿੰਦਰ ਕੌਰ, ਕਮਲਦੀਪ ਸ਼ਰਮਾ, ਜਸਪ੍ਰੀਤ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਰਮਨਦੀਪ, ਅਮਰਜੀਤ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

Have something to say? Post your comment

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ