Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

November 24, 2023 12:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ :-  ਭਗਤੀ ਲਹਿਰ ਦੇ ਉਸਰੱਈਏ ਭਗਤ ਨਾਮਦੇਵ ਜੀ ਮਹਾਰਾਜ ਦਾ 753ਵਾਂ ਪ੍ਰਕਾਸ਼ ਦਿਹਾੜਾ ਸੰਤ ਨਾਮਦੇਵ ਸਭਾ ਸੁਨਾਮ ਦੇ ਪ੍ਰਧਾਨ ਗੁਰਮੀਤ ਸਿੰਘ ਜੱਸਲ ਦੀ ਦੇਖਰੇਖ ਹੇਠ ਨਾਮਦੇਵ ਧਰਮਸ਼ਾਲਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨਰੰਜਨ ਸਿੰਘ ਰੋਲੇ ਨੇ ਕਿਹਾ ਕਿ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ ਹਨ, ਸਾਨੂੰ ਆਪਣੇ ਪੁਰਖਿਆਂ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ।
 
 
ਇਸ ਮੌਕੇ ਜਸਵੀਰ ਸਿੰਘ ਜੱਸੀ ਬੇਦੀ, ਤਾਰਾ ਸਿੰਘ, ਮਿੱਤ ਸਿੰਘ, ਜਸਵੀਰ ਸਿੰਘ ਬਿਜਲੀ ਬੋਰਡ, ਨਰੰਜਨ ਸਿੰਘ ਚੌਹਾਨ, ਮਾਸਟਰ ਰਾਮ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਮੋਹਲ, ਰਾਜਿੰਦਰ ਸਿੰਘ ਤੂਰ, ਭਾਜਪਾ ਆਗੂ ਡਾਕਟਰ ਜਗਮਹਿੰਦਰ ਸੈਣੀ, ਮੁਖਤਿਆਰ ਸਿੰਘ ਤੱਗੜ, ਪ੍ਰੀਤਮ ਸਿੰਘ ਜੱਸਲ, ਜਸਵੰਤ ਸਿੰਘ ਭੱਟ, ਗੁਰਨਾਮ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ