Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੋਲਡਨ ਫੋਰੈਸਟ ਇੰਡੀਆ ਲਿਮਟਿਡ ਦੀ 275 ਏਕੜ ਜ਼ਮੀਨ ਦਾ ਕਬਜ਼ਾ ਲਿਆ

November 24, 2023 03:18 PM
SehajTimes

ਐਸ.ਏ.ਐਸ.ਨਗਰ :- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਐਸ.ਡੀ.ਐਮ ਡੇਰਾਬੱਸੀ ਨੇ ਗੋਲਡਨ ਫਾਰੈਸਟ ਇੰਡੀਆ ਲਿਮਟਿਡ ਨਾਲ ਸਬੰਧਤ ਰਾਜ ਸਰਕਾਰ ਨੂੰ ਤਬਦੀਲੀ ਕੀਤੀ ਜ਼ਮੀਨ ਚੋਂ 275 ਏਕੜ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਗੋਲਡਨ ਫਾਰੈਸਟ ਇੰਡੀਆ ਲਿਮਟਿਡ ਦੀ ਜ਼ਮੀਨ ਜਿਸ ਦਾ ਕਬਜ਼ਾ ਪੰਜਾਬ ਲੈਂਡ ਰਿਫਾਰਮ ਐਕਟ-1972 ਤਹਿਤ ਸਰਪਲੱਸ ਘੋਸ਼ਿਤ ਕਰਕੇ ਪੰਜਾਬ ਸਰਕਾਰ ਨੂੰ ਤਬਦੀਲ ਕੀਤਾ ਗਿਆ ਸੀ, ਦੀ ਸਥਿਤੀ ਦਾ ਕੁਝ ਦਿਨ ਪਹਿਲਾਂ ਜਾਇਜ਼ਾ ਲੈਂਦੇ ਹੋਏ ਡੇਰਾਬੱਸੀ ਦੇ ਐਸ.ਡੀ.ਐਮ. ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਜ਼ਮੀਨ ਦੀ ਸ਼ਨਾਖਤ ਕਰਕੇ ਇਸ ਨੂੰ ਕਬਜ਼ਿਆਂ, ਜੇਕਰ ਕੋਈ ਹੋਵੇ, ਤੋਂ ਮੁਕਤ ਕਰਾਉਣ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਅਨੁਸਾਰ ਡੇਰਾਬੱਸੀ ਦੇ 27 ਪਿੰਡਾਂ ਦੀ ਕਰੀਬ 1843 ਏਕੜ ਜ਼ਮੀਨ ਦੀ ਮਾਲਕੀ ਪੰਜਾਬ ਸਰਕਾਰ ਦੇ ਨਾਂ 'ਤੇ ਤਬਦੀਲ ਕੀਤੀ ਗਈ ਸੀ ਅਤੇ ਇਸ ਜ਼ਮੀਨ ਨੂੰ ਖਾਲੀ ਕਰਵਾ ਕੇ ਮਾਲੀਏ ਲਈ ਵਰਤਿਆ ਜਾਣਾ ਯਕੀਨੀ ਬਣਾਇਆ ਜਾਵੇਗਾ।   ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਪਹਿਲਾਂ ਹੀ ਮੁਹਿੰਮ ਚਲਾਈ ਜਾ ਰਹੀ ਹੈ।


ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ, ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਕਾਨੂੰਗੋ ਅਤੇ ਪਟਵਾਰੀਆਂ 'ਤੇ ਅਧਾਰਤ ਮਾਲ ਟੀਮਾਂ ਰਾਜ ਨੂੰ ਤਬਦੀਲ ਕੀਤੀ ਜੀ ਐਫ ਆਈ ਐਲ ਜ਼ਮੀਨ ਦੀ ਪਛਾਣ ਕਰਨ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜ਼ਮੀਨ ਅਤੇ ਇਸ ਦੇ ਟਿਕਾਣਿਆਂ ਦੀ ਸੂਚੀ ਤਿਆਰ ਕਰ ਰਹੇ ਹਨ ਅਤੇ ਦੌਰਿਆਂ ਦਾ ਸਮਾਂ-ਸਾਰਣੀ ਤਿਆਰ ਕਰਕੇ ਅਜਿਹੀਆਂ ਜ਼ਮੀਨਾਂ ਦਾ ਕਬਜ਼ਾ ਲੈ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨ ਪ੍ਰਸ਼ਾਸਨ ਵੱਲੋਂ ਜਲਦੀ ਹੀ ਸਾਰੀ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਜਾਵੇਗਾ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ