Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

PSEB ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

November 24, 2023 03:34 PM
SehajTimes
ਚੰਡੀਗੜ੍ਹ :- ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
 
ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਈ.ਬੀ. ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ