Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ

November 25, 2023 03:17 PM
SehajTimes

ਚੰਡੀਗੜ੍ਹ :- ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਮੀਟਿੰਗ ਦੌਰਾਨ ਕਿਹਾ ਕਿ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਸੂਬੇ ਭਰ ਵਿੱਚ ਚਰਚਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਿਸਚੀਅਨ ਭਾਈਚਾਰੇ ਨਾਲ ਮਾੜੇ ਅਨਸਰਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜਰ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਜਾਣੇ ਲੋੜੀਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਪਰੇ ਇੱਕ ਮਾਮਲੇ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਦੌਰਾਨ ਡੀ.ਜੀ.ਪੀ. ਨੇ ਮੀਟਿੰਗ ਦੌਰਾਨ ਵਿਸ਼ਵਾਸ ਦਿਵਾਇਆ ਕਿ ਕ੍ਰਿਸਮਿਸ ਮੌਕੇ ਚਰਚ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਈਸਾਈ ਭਾਈਚਾਰੇ ਨਾਲ ਸਬੰਧਤ ਸਾਰੇ ਲੰਬਿਤ ਪਏ ਕੇਸਾਂ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਇਮਾਨੁਅਲ ਨਹਰ, ਜੌਹਨ ਕੋਟਲੀ, ਬਲਦੇਵ ਰੰਧਾਵਾ ਆਦਿ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ