Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ

November 29, 2023 12:38 PM
SehajTimes

ਐੱਸ.ਏ.ਐੱਸ. ਨਗਰ :- ਜ਼ਿਲ੍ਹਾ ਮਾਈਨਿੰਗ ਅਫ਼ਸਰ, ਸ਼੍ਰੀ ਕੇਤਨ ਖੰਨਾ, ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਸਰਵੇਖਣ ਰਿਪੋਰਟ, ਸਸਟੇਨਏਬਲ ਸੈਂਡ ਮਾਈਨਿੰਗ ਮੈਨਜਮੈਂਟ ਗਾਈਡਲਾਈਨਜ਼, 2016 ਅਤੇ ਐੱਮ.ਓ.ਈ.ਐੱਫ. ਐਂਡ ਸੀ.ਸੀ. ਵੱਲੋਂ ਜਾਰੀ ਐਨਫੋਰਸਮੈਂਟ ਐਂਡ ਮੌਨੀਟਰਿੰਗ ਗਾਈਡਲਾਈਨਜ਼ ਫ਼ਾਰ ਸੈਂਡ ਮਾਈਨਿੰਗ, 2020 ਅਤੇ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਹਾਈ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸਮੇਂ-ਸਮੇਂ 'ਤੇ ਜਾਰੀ ਨਿਰਦੇਸ਼ਾਂ ਅਨੁਸਾਰ ਤਿਆਰ ਕਰਨ ਲਈ ਸਲਾਹਕਾਰ  ਨਿਯੁਕਤ ਕਰਨ ਦੀ ਪ੍ਰਕਿਰਿਆ ਕੀਤੀ ਜਾਣੀ ਹੈ। ਇਸ ਬਾਬਤ ਨੋਟਿਸ ਫਾਰ ਐਕਪ੍ਰੈਸ਼ਨ ਆਫ਼ ਇਨਟਰਸਟ ਸਮੇਤ ਮੁਕੰਮਲ ਜਾਣਕਾਰੀ ਨੂੰ ਵਿਭਾਗ ਦੀ ਵੈੱਬਸਾਈਟ ਮਾਈਨਸਐਂਡਜਿਓਲੋਜੀ ਡੋਟ ਪੰਜਾਬ ਡੋਟ ਜੀਓਵੀ ਡੋਟ ਇੰਨ (https://minesandgeology.punjab.gov.in/ ) ਤੋਂ ਹਾਸਿਲ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ