Monday, June 16, 2025

Chandigarh

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

November 29, 2023 05:46 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ।
 
 
ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ