Monday, June 16, 2025

Chandigarh

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

November 29, 2023 07:28 PM
SehajTimes
 
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ