Monday, June 16, 2025

Malwa

ਭਾਖੜਾ ਨਹਿਰ ਦੀ ਪਟੜੀ 'ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ 'ਚ ਤੈਰਨ 'ਤੇ ਪਾਬੰਦੀ ਦੇ ਹੁਕਮ

November 30, 2023 01:38 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974)  ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਈ ਵਾਰ ਲੋਕ ਭਾਖੜਾ ਮੇਨ ਲਾਈਨ ਕੈਨਾਲ ਦੀ ਪਟੜੀ 'ਤੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਲੋਕ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਜਿਸ ਕਾਰਨ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ ਅਤੇ ਦੁਰਘਟਨਾਂ ਹੋਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਮਨਾਹੀਂ ਦੇ ਹੁਕਮ  29 ਜਨਵਰੀ 2024  ਤੱਕ ਲਾਗੂ ਰਹਿਣਗੇ

 
 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ