Monday, June 16, 2025

Malwa

ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਲਗਾਈ ਪਾਬੰਦੀ : ਜਿਲ੍ਹਾ ਮੈਜਿਸਟਰੇਟ

November 30, 2023 02:52 PM
SehajTimes

ਫ਼ਤਹਿਗੜ੍ਹ ਸਾਹਿਬ :  ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।


        ਅਜਿਹਾ ਇਸ ਲਈ ਕੀਤਾ ਗਿਆ ਹੌ ਕਿਉਂਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸਿ਼ਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਬੰਧਤ ਵਿਭਾਗ ਦੀ ਪ੍ਰਵਾਨਗੀ ਲਏ ਬਿਨਾਂ ਖੂਹੀਆਂ ਪੁੱਟਣ/ਡੂੰਘੀਆਂ ਕਰਨ ’ਤੇ ਪਾਬੰਦੀ ਲਗਾਈ ਜਾਵੇ। ਜਾਰੀ ਕੀਤੇ ਮਨਾਹੀ਼ ਦੇ ਇਹ ਹੁਕਮ ਜਿ਼ਲ੍ਹੇ ਵਿੱਚ 29 ਜਨਵਰੀ 2024  ਤੱਕ ਲਾਗੂ ਰਹਿਣਗੇ।

 
 

 

 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ