Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਰਲਡ ਟਾਇਲਟ ਕੈਂਪੈਨ ; ਜਨਤਕ ਪਖਾਨਿਆਂ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ 25 ਦਸੰਬਰ ਤੱਕ

November 30, 2023 03:03 PM
SehajTimes
ਐੱਸ ਏ ਐੱਸ ਨਗਰ : ‘ਵਰਲਡ ਟਾਇਲਟ ਕੈਂਪੈਨ’ ਤਹਿਤ ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਲੋਂ ‘ਵਰਲਡ ਟਾਇਲਟ ਕੈਂਪੈਨ’ 19 ਨਵੰਬਰ ਤੋਂ ਲੈ ਕੇ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। 
 
ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ  ਦੇ ਵੱਖ-ਵੱਖ ਵਾਰਡਾਂ ਵਿੱਚ ‘ਪਬਲਿਕ ਟਾਇਲਟਸ/ਕਮਿਊਨਿਟੀ ਟਾਇਲਟ’ ਦੀ ਸਾਂਭ-ਸੰਭਾਲ, ਸੁੰਦਰੀਕਰਨ, ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਦੇ ਹੋਏ ‘ਸਫ਼ਾਈ ਮੁਹਿੰਮ’ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਵਾਰਡ ਦੇ ‘ਜਨਤਕ ਪਖਾਨੇ/ਕਮਿਊਨਿਟੀ ਟਾਇਲਟ ਬਲਾਕ’ ਦੇ ਸੁੰਦਰੀਕਰਨ ਲਈ ਆਲੇ-ਦੁਆਲੇ ਪੌਦੇ  ਲਗਾਏ ਜਾ ਰਹੇ ਹਨ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੀ ਪੀ ਈ ਕਿੱਟਸ ਦਿੱਤੀਆਂ ਜਾਣੀਆਂ ਹਨ। ਇਸ ਤੋਂ ਇਲਾਵਾ ‘ਪਬਲਿਕ ਕਮਿਊਨਿਟੀ ਟਾਇਲਟਸ’ ਦੇ ਜਿਨ੍ਹਾਂ ‘ਕੇਅਰ ਟੇਕਰਾਂ’ ਵੱਲੋਂ ਵਧੀਆ ਢੰਗ ਨਾਲ ਆਪਣੀ ਡਿਊਟੀ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।  
 
ਇਸ ਤੋਂ ਇਲਾਵਾ ਹਰੇਕ ਜ਼ੋਨ ਵਿੱਚ ‘ਰੈਂਡਮਲੀ’ ‘ਪਬਲਿਕ ਟਾਇਲਟਸ/ਕਮਿਊਨਿਟੀ ਟਾਇਲਟਸ’ ਦੀ ਪੜਤਾਲ ਕੀਤੀ ਜਾਵੇਗੀ ਅਤੇ ਇਨ੍ਹਾਂ ਦੀ ਸਾਫ਼-ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾ ਦੀ ਰੈਂਕਿੰਗ ਕੀਤੀ ਜਾਵੇਗੀ। ਇਸ ਮੁਹਿੰਮ ਰਾਹੀਂ ਸ਼ਹਿਰ ਵਾਸੀਆ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਇਆ ਜਾਵੇ। ਇਸ ਦੇ ਨਾਲ ਹੀ ‘ਬੈਸਟ ਟਾਇਲਟ’ ਵੀ ਘੋਸ਼ਿਤ ਕੀਤਾ ਜਾਵੇਗਾ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ