Monday, March 02, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

November 30, 2023 05:03 PM
SehajTimes
ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ।
 
ਐਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24x7 ਹੈਲਪਲਾਈਨ ਜਾਰੀ ਕੀਤੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24x7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 8ਵੀਂ ਬੱਸ ਰਵਾਨਾ; ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ

ਸਾਡੇ ਬਜ਼ੁਰਗ ਸਾਡਾ ਮਾਣ, ਮੁਹਿੰਮ ਤਹਿਤ ਪਿੰਡ ਭਾਂਖਰਪੁਰ ਵਿਖੇ ਡਿਜੀਟਲ, ਵਿੱਤੀ ਅਤੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ 'ਡਿਜੀਟਲ ਐਕਸੀਲੈਂਸ ਐਵਾਰਡ'