Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

December 01, 2023 07:11 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 
 
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।  

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ