Friday, April 19, 2024
BREAKING NEWS
ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ੀਸਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ

Malwa

ਨਹੀਂ ਰਹੇ ਮਸ਼ਹੂਰ ਅਦਾਕਾਰ ਸਤੀਸ਼ ਕੌਲ Satish Kaul

April 10, 2021 05:06 PM
SehajTimes

ਲੁਧਿਆਣਾ : ਹਿੰਦੀ ਅਤੇ ਪੰਜਾਬੀ ਫ਼ਿਲਮਾਂ ਦੇ ਸੀਨੀਅਰ ਅਦਾਕਾਰ ਸਤੀਸ਼ ਕੌਲ (Satish Kaul) ਦਾ ਲੁਧਿਆਣਾ ਵਿਖੇ ਕਰੋਨਾ ਕਾਰਨ ਦਿਹਾਂਤ ਹੋ ਗਿਆ। 74 ਸਾਲਾ ਸਤੀਸ਼ ਕੌਲ ਨੇ 300 ਦੇ ਕਰੀਬ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਉਨ੍ਹਾਂ ਨੇ ਮਸ਼ਹੂੂਰ ਟੀ.ਵੀ. ਸ਼ੋਅ ਮਹਾਭਾਰਤ (Mahabharat) ਵਿੱਚ ਇੰਦਰ ਦੀ ਭੂਮਿਕਾ ਨਿਭਾਈ ਸੀ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਹੋਮਿਓਪੈਥੀ homeopathy ਦੇ ਜਨਮ ਦਾਤਾ ਦਾ ਜਨਮ ਦਿਹਾੜਾ ਮਨਾਇਆ
ਸਤੀਸ਼ ਕੌਲ ਦੀ ਭੈਣ ਸਤਿਆ ਦੇਵੀ ਨੇ ਜਾਣਕਾਰੀ ਦਿੰਦਿਆਂ ਕਿ ਉਨ੍ਹਾਂ ਨੂੰ ਪਿਛਲੇ ਪੰਜ ਛੇ ਦਿਨਾਂ ਤੋਂ ਹਲਕਾ ਬੁਖਾਰ ਸੀ ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਰਾਮਾ ਚੈਰੀਟੇਬਲ ਹਸਪਤਾਲ ਵਿਚ ਭਰਤੀ ਕਰਵਾਇਆ ਸੀ ਜਿਥੇ ਉਨ੍ਹਾਂ ਦੇ ਟੈਸਟ ਕਰਨ ’ਤੇ ਉਹ ਕਰੋਨਾ ਪਾਜ਼ੇਟਿਵ ਮਿਲੇ ਸਨ।

ਜ਼ਿਕਰਯੋਗ ਹੈ ਕਿ ਸਤੀਸ਼ ਕੌਲ ਦਾ ਜਨਮ 8 ਸਤੰਬਰ 1946 ਨੂੰ ਹੋਇਆ ਸੀ। ਉਨ੍ਹਾਂ ਨੇ ਬਾਲੀਵੁੱਡ ਅਦਾਕਾਰ ਦੇਵ ਆਨੰਦ, ਦਲੀਪ ਕੁਮਾਰ ਅਤੇ ਸ਼ਾਹਰੂਖ ਖ਼ਾਨ ਨਾਲ ਵੀ ਕੰਮ ਕੀਤਾ ਹੈ। ਉਨ੍ਹਾਂ ਦੀਆਂ ਮਸ਼ਹੂਰ ਫ਼ਿਲਮਾਂ ਸਸੀ ਪੁਨੂੰ, ਪਟੋਲਾ, ਸੁਹਾਗ ਚੂੜਾ, ਇਸ਼ਕ ਨਿਮਾਣਾ ਹਨ। ਸਤੀਸ਼ ਕੌਲ ਨੂੂੰ ਪੀ.ਟੀ.ਸੀ. ਪੰਜਾਬੀ ਫ਼ਿਲਮ ਐਵਾਰਡ 2011 ਵਿੱਚ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਨਾਲ ਵੀ ਨਿਵਾਜਿਆ ਚੁਕਿਆ ਹੈ। ਸਤੀਸ਼ ਕੌਲ ਨੂੰ ਪੰਜਾਬੀ ਸਿਨੇਮਾ ਜਗਤ ਦਾ ਅਮਿਤਾਬ ਬਚਨ ਵੀ ਆਖਿਆ ਜਾਂਦਾ ਹੈ। ਸਤੀਸ਼ ਕੌਲ ਨੇ ਆਪਣਾ ਫ਼ਿਲਮੀ ਸਫ਼ਰ ਐਕਟਿੰਗ ਸਕੂਲ ਲੁਧਿਆਣਾ ਤੋਂ ਸ਼ੁਰੂ ਕੀਤਾ ਸੀ।   

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ੀਸਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

SRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤ

ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲ

ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ

ਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀ

DSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

PLW Cricket Stadium ਵਿਖੇ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਪੁਰਸ਼) ਮੈਚਾਂ ਦਾ ਤੀਜਾ ਦਿਨ