Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜੁਗਾੜੂ ਮੋਟਰਸਾਈਕਲ ਰੇਹੜੀਆਂ ਦੀ ਹੜਤਾਲ, ਲੋਕ ਪਰੇਸ਼ਾਨ

December 04, 2023 10:31 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਸੁਨਾਮ ਵਿਖੇ ਮੋਟਰਸਾਈਕਲ ਰੇਹੜੀਆਂ ਵਾਲਿਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਮੁਕੰਮਲ ਹੜਤਾਲ ਕੀਤੀ ਹੋਈ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਜਥੇਬੰਦੀ ਨੇ ਸਰਕਾਰ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ਅਮਿੱਤ ਕੁਮਾਰ ਨੂੰ ਦਿੱਤਾ।ਸ਼ਹੀਦ ਊਧਮ ਸਿੰਘ ਮੋਟਰਸਾਈਕਲ ਰੇਹੜੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਜਰਨੈਲ ਸਿੰਘ ਜਖੇਪਲ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਮੋਟਰਸਾਈਕਲ ਰੇਹੜੀਆਂ ਵਾਲੇ ਗ਼ਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ ,  ਅਜਿਹੇ ਹਾਲਾਤਾਂ ਵਿੱਚ ਪੁਲਿਸ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਬੰਦ ਕਰਵਾਉਣ ਨਾਲ ਕਿਰਤੀਆਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦਾ ਜੀਵਨ ਨਿਰਵਾਹ ਘ ਮੋਟਰਸਾਈਕਲ ਰੇਹੜੀਆਂ ਤੇ ਸਮਾਨ ਦੀ ਢੋਆ-ਢੁਆਈ ਕਰਕੇ ਚੱਲਦਾ ਹੈ । ਉਨ੍ਹਾਂ ਦਿੱਤੇ ਮੰਗ ਪੱਤਰ ਵਿੱਚ ਵਾਅਦਾ ਕੀਤਾ ਕਿ ਮੋਟਰਸਾਈਕਲ ਰੇਹੜੀਆਂ ਤੇ ਸਮਾਨ ਦੀ ਢੋਆ ਢੁਆਈ ਕਰਨ ਸਮੇਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ ਤਾਂ ਜੋ  ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਸਾਡਾ ਵੀ ਕੰਮਕਾਰ ਚੱਲਦਾ ਰਹੇ। ਉਨ੍ਹਾਂ ਮੰਗ ਕੀਤੀ ਹੈ ਕਿ ਮੋਟਰਸਾਈਕਲ ਰੇਹੜੀਆਂ ਦੇ ਚਲਾਨ ਨਾ ਕੱਟੇ ਜਾਣ। ਇਸ ਮੌਕੇ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਕਸ਼ਮੀਰ ਸਿੰਘ ਤੋਂ ਇਲਾਵਾ ਮੋਟਰਸਾਈਕਲ ਰੇਹੜੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਗਟ ਸਿੰਘ, ਸੈਕਟਰੀ ਅਸ਼ੋਕ ਕੁਮਾਰ, ਕੇਵਲ ਸਿੰਘ, ਧਰਮਪਾਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ