Monday, June 16, 2025

Chandigarh

ਵਿਨੀਤ ਵਰਮਾ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਨਿਯੁਕਤ

December 05, 2023 11:33 AM
SehajTimes

ਐਸ.ਏ.ਐਸ.ਨਗਰ : ਮੋਹਾਲੀ ਸਥਿਤ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਲਈ ਧੰਨਵਾਦ ਕੀਤਾ ਹੈ। ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬੇ ਦੇ ਵਪਾਰੀਆਂ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵਪਾਰੀਆਂ ਦਾ ਸਮਰਥਨ ਕਰੇਗਾ ਤਾਂ ਜੋ ਪੰਜਾਬ ਉਨ੍ਹਾਂ ਨੂੰ ਨਿਵੇਸ਼ ਲਈ ਸਭ ਤੋਂ ਢੁਕਵੀਂ ਥਾਂ ਵਜੋਂ ਸੇਵਾ ਦੇ ਸਕੇ।

ਉਨ੍ਹਾਂ ਵਪਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਐਸ.ਸੀ.ਐੱਫ਼ ਨੰਬਰ 72, ਫੇਜ਼ 2, ਮੋਹਾਲੀ ਵਿਖੇ ਉਨ੍ਹਾਂ ਕੋਲ ਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸੂਬੇ ਨੂੰ ਵਧੇਰੇ ਲਾਹੇਵੰਦਾ ਵਪਾਰਕ ਸੂਬਾ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਕੀਤੇ ਜਾ ਸਕਣ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ