Saturday, February 14, 2026
BREAKING NEWS
ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

International

ਇਟਲੀ ਪੁਲਿਸ ਵਿੱਚ ਭਰਤੀ ਹੋਈ ਪੰਜਾਬ ਦੀ ਜਸਕੀਰਤ ਸੈਣੀ

December 05, 2023 02:48 PM
SehajTimes

ਵਿਦੇਸ਼ਾਂ ਵਿੱਚ ਪੰਜਾਬੀ ਵੀ ਆਪਣੇ ਦੇਸ਼ ਤੇ ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ,  ਫਿਰ ਕੁੜੀਆਂ ਕਿੱਥੇ ਪਿੱਛੇ ਰਹਿਣ ਵਾਲੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬਣ 23 ਸਾਲਾਂ ਜਸਕੀਰਤ ਸੈਣੀ ਨੇ ਇਟਲੀ ਦੇ ਲੰਬਾਰਦੀਆ ਸੂਬੇ ਵਿਚ ਲੋਕਲ ਪੁਲਿਸ (ਪੁਲੀਸੀਆ ਲੋਕਾਲੇ) ਵਿਚ ਭਰਤੀ ਹੋ ਕੇ ਆਪਣੇ ਭਾਈਚਾਰੇ ਦਾ ਮਾਣ ਵਧਾਇਆ ਹੈ। ਜਸਕੀਰਤ ਸੈਣੀ ਮੂਲ ਤੌਰ ‘ਤੇ ਲੁਧਿਆਣਾ ਸ਼ਹਿਰ ਨਾਲ ਸਬੰਧਤ ਹੈ। ਇਸ ਵੇਲੇ ਉਹ ਅਪਣੇ ਪਿਤਾ ਸਤਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਪਵੋਨੇ ਮੇਲਾ ਵਿਖੇ ਰਹਿ ਰਹੀ ਹੈ। ਧੀ ਦੇ ਵਿਦੇਸ਼ੀ ਪੁਲਿਸ ਵਿੱਚ ਭਰਤੀ ਹੋਣ ‘ਤੇ ਮਾਪੇ ਵੀ ਬਹੁਤ ਖੁਸ਼ ਹਨ। ਜਸਕੀਰਤ ਸੈਣੀ ਦੇ ਪਿਤਾ ਸਤਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਹੋਣਹਾਰ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਰਹੀ ਹੈ ਅਤੇ ਸਖ਼ਤ ਮਿਹਨਤ ਤੇ ਲਗਨ ਸਦਕਾ ਉੱਚੇ ਪੱਧਰ ਦੇ ਇਮਤਿਹਾਨ ਨਾਲ ਲੋਕਲ ਪੁਲਿਸ ਵਿਚ ਭਰਤੀ ਹੋਈ।


ਇਸ ਦੇ ਨਾਲ ਹੀ ਉਨ੍ਹਾਂ ਨੇ ਇਟਲੀ ਵਿੱਚ ਵੱਸਦੇ ਭਾਰਤੀ ਭਾਈਚਾਰੇ ਅਤੇ ਇਟਲੀ ਵਾਸੀਆਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ। ਉਥੇ ਹੀ ਜਸਕੀਰਤ ਨੇ ਇਸ ਪ੍ਰਾਪਤੀ ਨੂੰ ਆਪਣੇ ਮਾਪਿਆਂ ਦੀਆਂ ਅਰਦਾਸਾਂ ਦਾ ਫਲ ਦਿੱਤਾ, ਜਿਸ ਸਦਕਾ ਵਾਹਿਗੁਰੂ ਦੀ ਕਿਰਪਾ ਨਾਲ ਉਸ ਨੂੰ ਇਹ ਨੌਕਰੀ ਹਾਸਲ ਹੋਈ ਹੈ।

 

 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ