Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇਲਾਜ ਲਈ ਆਉਣ ਵਾਲੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਦਵਾਈਆਂ ਦੇਣ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ

December 05, 2023 04:15 PM
SehajTimes

ਫਤਿਹਗੜ੍ਹ ਸਾਹਿਬ : ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਚੈਕਿੰਗ ਦੌਰਾਨ ਉਹਨਾਂ ਹਸਪਤਾਲ ਦੀ ਓਪੀਡੀ , ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ ਆਦਿ ਦਾ ਨਿਰੀਖਣ ਕੀਤਾ। ਉਹਨਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ ।

ਸਿਵਲ ਸਰਜਨ ਨੇ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਨਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਨੂੰ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਾਉਣ ਲਈ ਵੀ ਕਿਹਾ। ਉਹਨਾਂ ਸੰਸਥਾਗਤ ਜਣੇਪੇ ਵਿੱਚ ਵਾਧੇ ਤੇ ਤਸੱਲੀ ਪ੍ਰਗਟ ਕਰਦਿਆਂ ਇਸ ਨੂੰ ਹੋਰ ਵਧਾਉਣ ਤੇ ਜ਼ੋਰ ਦੇਣ ਲਈ ਕਿਹਾ।

ਡਾਕਟਰ ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ , ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਹਨਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ