Sunday, December 28, 2025

Malwa

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ ਦੀਆਂ ਖੇਡਾਂ ਤੇ ਪਾਬੰਦੀ ਦੇ ਹੁਕਮ ਜਾਰੀ

December 05, 2023 06:12 PM
SehajTimes

ਫਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਪੁੱਜਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਹੀਦੀ ਸਭਾ ਦੀ  ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹੀਦੀ ਸਭਾ ਦੇ ਏਰੀਏ ਵਿੱਚ ਹਰੇਕ ਕਿਸਮ ਦੀਆਂ ਸਰਕਸਾਂ, ਝੂਲੇ, ਡਾਂਸ ਅਤੇ ਧਾਰਮਿਕ ਮਹੌਲ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੀਆਂ ਹੋਰ ਕਿਸੇ ਵੀ ਤਰਾਂ ਦੀਆਂ ਮਨੋਰੰਜਨ ਦੀਆਂ ਖੇਡਾਂ ਦਿਖਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਦਸੰਬਰ, 2023 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਸ਼ਹੀਦੀ ਹਫ਼ਤੇ ਦੌਰਾਨ ਵਾਰਡਾਂ ਦੀ ਹੱਦਬੰਦੀ 'ਤੇ ਭੜਕੇ ਅਕਾਲੀ ਆਗੂ ਵਿਨਰਜੀਤ ਗੋਲਡੀ 

ਪ੍ਰਭਾਤ ਫੇਰੀਆਂ 'ਚ ਉਮੜਿਆ ਸੰਗਤਾਂ ਦਾ ਸੈਲਾਬ 

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਕੌਮੀ ਸੇਵਾ ਯੋਜਨਾ ਕੈਂਪ ਦੀ ਸਮਾਪਤੀ ਮੌਕੇ ਪਦਮਸ਼੍ਰੀ ਸੁਨੀਤਾ ਰਾਣੀ ਨੇ ਕੀਤੀ ਸ਼ਿਰਕਤ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਜਨਮ ਦਿਹਾੜਾ 

ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

ਭਾਜਪਾਈਆਂ ਨੇ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮਨਾਈ 

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਮਤੇ ਪਾਉਣ ਪੰਚਾਇਤਾਂ : ਜੋਗਿੰਦਰ ਉਗਰਾਹਾਂ