Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਕੀਤਾ ਜਾਗਰੂਕ

December 06, 2023 12:22 PM
SehajTimes

ਪਟਿਆਲਾ : ਸਵੀਪ ਟੀਮ ਪਟਿਆਲਾ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਚੱਲ ਰਹੇ ਐਨ ਸੀਸੀ ਏਅਰ ਵਿੰਗ ਦੇ ਕੈਂਪ ਵਿੱਚ ਕੈਡਿਟਾਂ ਨੂੰ ਵੋਟਰ ਪੰਜੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਭੁਗਤਾਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਗਿਆ। ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਸਵੀਪ ਟੀਮ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਚੱਲ ਰਹੇ ਐਨ ਸੀ ਸੀ ਏਅਰ ਵਿੰਗ ਦੇ ਕੈਂਪ ਵਿੱਚ ਕੈਡਿਟਾਂ ਨੂੰ ਵੋਟਰ ਪੰਜੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਭੁਗਤਾਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਾਉਣ ਲਈ ਜਾਗਰੂਕ ਕੀਤਾ। ਅੱਜ ਦੇ ਪ੍ਰੋਗਰਾਮ ਵਿੱਚ ਗਰੁੱਪ ਕੈਪਟਨ ਅਜੇ ਭਾਰਦਵਾਜ਼ ਨੇ ਪਟਿਆਲਾ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਸਿੰਘ ਰੇਖੀ ਜੀ ਦਾ ਸਵਾਗਤ ਕੀਤਾ।


  ਪ੍ਰੋ. ਸਵਿੰਦਰ ਸਿੰਘ ਰੇਖੀ ਵੱਲੋਂ ਵੋਟਰ ਹੈਲਪ ਲਾਈਨ ਐਪ ਅਤੇ ਆਫ਼ ਲਾਇਨ ਵਿਧੀ ਰਾਹੀਂ ਸਬੰਧਿਤ ਬੀ ਐਲ ੳ ਨਾਲ ਰਾਬਤਾ ਰੱਖਦੇ ਹੋਏ ਵੋਟ ਪੰਜੀਕਰਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਯੰਗ ਇੰਡੀਆ ਦਾ ਭਵਿਖ ਦੱਸਦੇ ਹੋਏ ਆਪਣੀ ਜ਼ਿੰਮੇਵਾਰੀ ਅਤੇ ਫ਼ਰਜ਼ ਅਧੀਨ ਲੋਕਤੰਤਰੀ ਪ੍ਰਕ੍ਰਿਆ ਵਿਚ ਵਧ ਚੜ ਕੇ ਭਾਗ ਲੈਣ ਲਈ ਕਿਹਾ। ਪ੍ਰੋ. ਰੇਖੀ ਵੱਲੋਂ ਇਸ ਸਮੇਂ ਕੈਡਟਾਂ ਨੂੰ ਵੱਖ-ਵੱਖ ਚੋਣਾ ਵਿਚ ਨਿਰਪੱਖ ਹੋ ਕੇ ਭਾਗ ਲੈਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਸਮੇਂ ਵੋਟਰ ਐਪਸ ਬਾਰੇ ਜਾਣਕਾਰੀ ਵੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਪਟਿਆਲਾ ਦਿਹਾਤੀ ਸਤਵੀਰ ਸਿੰਘ ਗਿੱਲ ਵੱਲੋਂ ਕੈਡਿਟਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਅਤੇ ਇਕ ਚੰਗਾ ਨਾਗਰਿਕ ਬਣਨ ਲਈ ਅਤੇ ਦੇਸ਼ ਨੂੰ ਮਜ਼ਬੂਤ ਕਰਨ ਲਈ ਜਾਗਰੂਕ ਕੀਤਾ।ਐਨ ਸੀ ਸੀ ਏਅਰ ਵਿੰਗ ਦਾ ਇਹ ਕੈਂਪ 4 ਜੁਲਾਈ ਤੋਂ 13 ਜੁਲਾਈ ਤਕ ਲਗ ਰਿਹਾ ਹੈ ਜਿਸ ਵਿੱਚ 500 ਤੋਂ ਵੀ ਜ਼ਿਆਦਾ ਕੈਡਿਟ ਭਾਗ ਲੈ ਰਹੇ ਹਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ