Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹੀਦੀ ਸਭਾ 'ਤੇ ਦਸੰਬਰ ਮਹੀਨੇ ਕਿਸੇ ਵੀ ਅਧਿਕਾਰੀ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

December 06, 2023 04:12 PM
SehajTimes

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਜਰੂਰੀ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੰ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦਸੰਬਰ ਮਹੀਨੇ ਦੌਰਾਨ ਛੁੱਟੀ ਨਹੀਂ ਲਵੇਗਾ, ਸਮੂਹ ਅਧਿਕਾਰੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਛੁੱਟੀਆਂ ਮਨਜੂਰ ਨਹੀਂ ਕਰਨਗੇ ਅਤੇ ਨਾ ਹੀ ਅਧਿਕਾਰੀ/ਕਰਮਚਾਰੀ ਆਪਣਾ ਹੈਡ ਕੁਆਰਟਰ ਛੱਡਣਗੇ। ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਵੀ ਦਿੱਤੇ ਹਨ ਕਿ ਜੇਕਰ ਕਿਸੇ ਅਧਿਕਾਰੀ ਨੂੰ ਐਮਰਜੰਸੀ ਕਾਰਨ ਆਪਣਾ ਹੈਡ-ਕੁਆਟਰ ਛੱਡਣਾ ਹੋਵੇ ਤਾਂ ਉਹ ਪਹਿਲਾਂ ਡਿਪਟੀ ਕਮਿਸ਼ਨਰ ਪਾਸੋਂ ਪ੍ਰਵਾਨਗੀ ਪ੍ਰਾਪਤ ਕਰੇਗਾ। ਜੇਕਰ ਕਿਸੇ ਕਰਮਚਾਰੀ ਨੂੰ ਬਹੁਤ ਹੀ ਐਮਰਜੰਸੀ ਕਾਰਨ ਛੁੱਟੀ ਲੈਣੀ ਪੈਂਦੀ ਹੈ ਤਾਂ ਉਹ ਸਮਰੱਥ ਅਥਾਰਟੀ ਤੋਂ ਪਹਿਲਾਂ ਛੁੱਟੀ ਮਨਜੂਰ ਕਰਵਾਉਣਗੇ ਅਤੇ ਘਰੋਂ ਛੁੱਟੀ ਨਹੀਂ ਭੇਜੀ ਜਾ ਸਕੇਗੀ। 

      ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਸ਼ਹੀਦੀ ਸਭਾ ਦੇ ਸਮਾਪਤੀ ਤੱਕ ਨਿਰੰਤਰ ਰੂਪ ਵਿੱਚ ਸਵੇਰੇ 09:00 ਵਜੇ ਅਤੇ ਬਾਅਦ ਦੁਪਿਹਰ 04:50 ਵਜੇ ਹਾਜਰੀ ਚੈਕ ਕਰਕੇ ਰੋਜ਼ਾਨਾਂ ਰਿਪੋਰਟ ਡੀ.ਸੀ. ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਇਸ ਚੈਕਿੰਗ ਦੌਰਾਨ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਗੈਰ ਹਾਜਰ ਪਾਏ ਗਏ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ