Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਪੁਲਿਸ ਵੱਲੋਂ ਲੁਟੇਰਿਆਂ ਦੀ ਵੀਡੀਓ ਜਾਰੀ

December 06, 2023 06:15 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਥਾਣਾ ਸਿਟੀ ਦੀ ਪੁਲੀਸ ਨੇ ਸੁਨਾਮ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬਾਈਕ ਸਵਾਰਾਂ ਦੀ ਵੀਡੀਓ ਜਾਰੀ ਕਰਕੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਐਸਐਚਓ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਲੁੱਟਖੋਹ ਕਰਨ ਵਾਲੇ ਬਾਈਕ ਸਵਾਰਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਗਈ ਹੈ। ਜਿਸ 'ਚ ਬਾਈਕ ਸਵਾਰ ਆਪਣਾ ਚਿਹਰਾ ਛੁਪਾਉਂਦੇ ਨਜ਼ਰ ਆ ਰਿਹਾ ਹੈ। ਐਸਐਚਓ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਉਕਤ ਲੁਟੇਰਿਆਂ ਨੇ ਇੰਦਰਾ ਬਸਤੀ ਵਿੱਚ ਕਰੀਬ ਪੈਂਤੀ ਹਜ਼ਾਰ ਰੁਪਏ ਲੁੱਟ ਲਏ ਸਨ ਅਤੇ ਮੰਗਲਵਾਰ ਨੂੰ ਉਕਤ ਲੁਟੇਰੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਰੋਡ ’ਤੇ ਇੱਕ ਦੁਕਾਨ ਤੋਂ ਕਰੀਬ ਦਸ ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ ਸਨ। ਪੁਲਿਸ ਨੇ ਦੋਵਾਂ ਘਟਨਾਵਾਂ ਦੀ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ ਅਤੇ ਜਾਪਦਾ ਹੈ ਕਿ ਦੋਵੇਂ ਵਾਰਦਾਤਾਂ ਇੱਕੋ ਲੁਟੇਰਿਆਂ ਵੱਲੋਂ ਕੀਤੀਆਂ ਗਈਆਂ ਹਨ। ਉਨ੍ਹਾਂ  ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਤਲਾਸ਼ ਕਰ ਰਹੀਆਂ ਹਨ। ਜਲਦੀ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ