Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰ ਦੀ ਸਵੱਛ ਭਾਰਤ ਮੁਹਿੰਮ ਨਾਲ ਸੁਨਾਮ ਦੀ ਹੋ ਰਹੀ ਸਫ਼ਾਈ :ਬਾਜਵਾ

December 08, 2023 10:47 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਸ਼ਹਿਰਾਂ ਦੀ ਸਫ਼ਾਈ ਲਈ ਕਾਰਗਿਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਹਿਤ ਕੇਂਦਰ ਸਰਕਾਰ ਵੱਲੋਂ ਨਗਰ ਕੌਂਸਲ ਸੁਨਾਮ ਨੂੰ 1.38 ਕਰੋੜ ਦੇ ਫੰਡ ਮੁਹੱਈਆ ਕਰਵਾਏ ਗਏ ਸਨ, ਪੰਜਾਬ ਸਰਕਾਰ ਸਿਰਫ਼ ਇੱਕ ਏਜੰਸੀ ਦੇ ਤੌਰ ਤੇ ਕੰਮ ਕਰ ਰਹੀ ਹੈ। ਵੀਰਵਾਰ ਨੂੰ ਜਾਰੀ ਬਿਆਨ ਵਿੱਚ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਕੇੰਦਰ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ 1.38 ਕਰੋੜ ਦੇ ਫੰਡ ਜਾਰੀ ਕੀਤੇ ਗਏ ਸਨ, ਪਹਿਲਾਂ ਇਸ ਸਫਾਈ ਅਭਿਆਨ ਤਹਿਤ ਇਸ ਫੰਡ ਰਾਹੀਂ 3 ਟਰੈਕਟਰ ਤੇ ਟਰਾਲੀਆਂ, ਪਾਣੀ ਵਾਲਾ ਟੈਂਕਰ ਅਤੇ ਟਾਟਾ ਕੰਪਨੀ ਦੀ ਸਫ਼ਾਈ ਲਈ ਲੋੜੀਂਦੀ ਮਸ਼ੀਨਰੀ ਨਗਰ ਕੌਂਸਲ ਸੁਨਾਮ ਨੂੰ ਮੁਹੱਈਆ ਕਰਵਾਏ ਗਏ ਸਨ ਹੁਣ ਇਸ ਫੰਡ ਰਾਹੀਂ ਹੀ 52 ਨਵੀਆਂ ਰੇਹੜੀਆਂ ਨਗਰ ਕੌਂਸਲ ਨੂੰ ਸੌਂਪੀਆਂ ਗਈਆਂ ਹਨ। ਮੈਡਮ ਬਾਜਵਾ ਨੇ ਭਾਜਪਾ ਦੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਗਰ ਕੌਂਸਲ  ਨੂੰ ਸਵੱਛ ਭਾਰਤ ਮਹਿੰਮ ਤਹਿਤ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਇੱਕ ਏਜੰਸੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਇਹ ਜਰੂਰੀ ਦੱਸਣਾ ਚਾਹੁੰਦੇ ਹਾਂ ਕਿ ਜੋ ਵੀ ਇਹ ਸਮਾਨ ਲਿਆਂਦਾ ਜਾ ਰਿਹਾ ਹੈ ਇਹ ਸੌ ਪ੍ਰਤੀਸ਼ਤ ਪੈਸਾ ਭਾਜਪਾ ਦੀ ਅਗਵਾਈ ਹੇਠਲੀ ਨਰਿੰਦਰ ਮੋਦੀ ਸਰਕਾਰ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੈਸੇ ਨਾਲ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਸਾਫ਼ ਸੁਥਰਾ ਰੱਖਣ ਲਈ ਵੱਡੀ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਆਂ ਆਈਆਂ ਰੇਹੜੀਆਂ ਦੀ ਮਦਦ ਨਾਲ ਹਰ ਇੱਕ ਵਾਰਡ ਦੇ ਕੋਨੇ ਕੋਨੇ ਵਿੱਚ ਸਵੱਛਤਾ ਦਾ ਸਹੀ ਤੇ ਉੱਚਿਤ ਹੱਲ ਕੀਤਾ ਜਾਵੇਗਾ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ