Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਦਾ ਖੁਲਾਸਾ ; 5 ਸਾਲਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਹੋਈ ਵਿਦੇਸ਼ਾਂ 'ਚ ਮੌਂਤ

December 08, 2023 12:37 PM
SehajTimes

ਭਾਰਤ ਤੌਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਜਾਂ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾਂ ਕਰਦੇ ਹਨ ਇਹ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਡ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਇਸ ਦਰਮਿਆਨ ਵਿਦੇਸ਼ ਮੰਤਰੀ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।


ਵਿਦੇਸ਼ ਰਾਜ ਮੰਤਰੀ ਵੱਲੋਂ ਰਾਜ ਸਭਾ ਵਿਚ ਇਕ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿਚ ਦੱਸਿਆ ਕਿ 2018 ਤੋਂ ਬਾਅਦ ਦੂਸਰੇ ਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਦੇਸ਼ੀ ਧਰਤੀ ਭਾਰਤੀ ਸਟੂਡੈਟਾਂ ਲਈ ਕਬਰਿਸਤਾਨ ਬਣਦੀ ਜਾ ਰਹੀ ਹੈ। ਦੁਨੀਆਂ ਦੇ 34 ਦੇਸ਼ਾਂ ‘ਚੋਂ ਵੱਧ ਮੌਤਾਂ ਕੈਨੇਡਾ ‘ਚ ਹੋਈਆਂ ਹਨ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਯੂਨਾਈਟਿਡ ਕਿੰਗਡਮ 48, ਰੂਸ 40, ਯੂਐਸਏ 36, ਆਸਟ੍ਰੇਲੀਆ 35, ਯੂਕਰੇਨ 21, ਜਰਮਨੀ, ਸਾਈਪ੍ਰਸ 14, ਇਟਲੀ ਤੇ ਫਿਲੀਪੀਨਜ਼ 10 ਹਨ

ਕੇਂਦਰੀ ਵਿਦੇਸ਼ ਰਾਜ ਮੰਤਰੀ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਸੀਨੀਆਰ ਅਧਿਕਾਰੀ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਗਠਨਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਨ ਲਈ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਦੇ ਹਨ। ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋ ਇੱਕ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ