Monday, June 16, 2025

Doaba

CM ਮਾਨ ਅੱਜ ਕਰਨਗੇ ਫਰੀਦਕੋਟ ਦੌਰਾਂ 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

December 08, 2023 01:29 PM
SehajTimes

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।


CM ਮਾਨ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਕਰਨਗੇ ਤੇ ਨਾਲ ਹੀ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨਗੇ। ਸੀਐੱਮ ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ

Have something to say? Post your comment

 

More in Doaba

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 

ਇੱਕ ਹਫ਼ਤੇ ਦੇ ਵਿਚ ਪਰਚੀ ਦੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਬਸਪਾ ਕਰੇਗੀ ਵੱਡਾ ਅੰਦੋਲਨ : ਠੇਕੇਦਾਰ ਭਗਵਾਨ ਦਾਸ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਦਾ ਮੁਫਤ ਚੈੱਕਅੱਪ ਕੈਂਪ