Monday, June 16, 2025

Malwa

ਕੇਂਦਰੀ ਜੇਲ੍ਹ ਪਟਿਆਲਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਰਘਬੀਰ ਸਿੰਘ

December 08, 2023 03:01 PM
SehajTimes

ਪਟਿਆਲਾ : ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਉਹਨਾਂ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੀ ਪਹੁੰਚੇ ਹਨ। ਜਾਣਕਾਰੀ ਅਨੁਸਾਰ ਇਹ ਮੁਲਾਕਾਤ ਇਕ ਘੰਟੇ ਲਈ ਹੋਵੇਗੀ । ਦੱਸ ਦੇਈਏ ਕਿ ਰਾਜੋਆਣਾ ਜੀ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਚਲ ਰਹੇ ਸਨ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।  

Have something to say? Post your comment

 

More in Malwa

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ