Wednesday, May 15, 2024

Chandigarh

ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

December 08, 2023 08:50 PM
SehajTimes
ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ। ਵੋਟਰ ਸੂਚੀ ਵਿੱਚ ਦਰਜ ਸਾਰੇ ਵੋਟਰ ਚੋਣ ਵਿੱਚ ਹਿੱਸਾ ਲੈਣ ਦੇ ਯੋਗ ਹਨ। ਕਮਿਸ਼ਨ ਵੱਲੋਂ ਇਸ ਚੋਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਲੇਰਕੋਟਲਾ ਪੁਲਿਸ ਨੇ ਵਿਪਨ ਤਾਰਾ ਨੂੰ 9 ਲੱਖ ਦੇ ਚੋਰੀ ਦੇ ਸਮਾਨ ਸਣੇ ਦਬੋਚਿਆ

 

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੀਨੀਅਰ ਪੈਨਸ਼ਨਰਜ਼ ਦਾ ਸਨਮਾਨ

 

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰੋਟਰੀ ਕਲੱਬ ਸੁਨਾਮ ਨੇ ਲਾਇਆ ਖੂਨਦਾਨ ਕੈਂਪ ; 60 ਯੂਨਿਟ ਖੂਨ ਕੀਤਾ ਇਕੱਤਰ

Have something to say? Post your comment

 

More in Chandigarh

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ