Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Articles

ਦਰੱਖ਼ਤ ਲਗਾਉਂਦੇ ਰਹੋ

December 11, 2023 01:58 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਇੱਕ ਵਾਰ ਦੀ ਗੱਲ ਹੈ। ਇੱਕ ਪਿੰਡ ਵਿੱਚ ਕੁਝ ਦਰੱਖ਼ਤ ਸਨ। ਹਵਾ ਚੱਲੀ ਤੇ ਕੁਝ ਸਮੇਂ ਬਾਅਦ ਮੀਂਹ ਵੀ ਪੈਣ ਲੱਗ ਪਿਆ। ਮੀਂਹ ਕਰਕੇ ਰੁੱਖ ਅਤੇ ਫਲ ਟੁੱਟ ਗਏ ਸਨ। ਬੱਦਲ ਇੱਕ ਦੂਸਰੇ ਨਾਲ ਟਕਰਾਉਣ ਲੱਗੇ। ਬਿਜਲੀ ਪੈ ਰਹੀ ਸੀ। ਮੀਂਹ ਪੈਣ ਤੋਂ ਬਾਅਦ ਸਤਰੰਗੀ ਪੀਂਘ ਨਿਕਲ ਆਈ। ਸਾਰਾ ਆਸਮਾਨ ਚਮਕ ਗਿਆ। ਪਰ ਦਰੱਖ਼ਤ ਟੁੱਟ ਗਏ ਸਨ। ਸਾਨੂੰ ਦਰੱਖ਼ਤ ਲਗਾਉਂਦੇ ਰਹਿਣਾ ਚਾਹੀਦਾ ਹੈ।
 
ਨਵਦੀਪ ਕੌਰ , ਜਮਾਤ ਚੌਥੀ , ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ,  ਸਿੱਖਿਆ ਬਲਾਕ - ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜਿਲ੍ਹਾ - ਰੂਪਨਗਰ ( ਪੰਜਾਬ ) ਗਾਈਡ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
( ਪ੍ਰਸਿੱਧ ਲੇਖਕ ਸ਼੍ਰੀ ਅਨੰਦਪੁਰ ਸਾਹਿਬ) ਸਾਹਿਤ ਵਿੱਚ ਕੀਤੇ ਕਾਰਜਾਂ ਲਈ ਮਾਸਟਰ ਸੰਜੀਵ ਧਰਮਾਣੀ ਨਾਂ ਇੰਡੀਆ ਬੁੱਕ ਆੱਫ਼ ਰਿਕਾਰਡਜ਼ ਵਿੱਚ ਦਰਜ ਹੈ।
9478561356 
 
 

Have something to say? Post your comment