Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਸਬੰਧੀ ਚਲਾਈ ਮੋਬਾਇਲ ਵੈਨ

December 12, 2023 01:55 PM
SehajTimes

ਪਟਿਆਲਾ : ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਪੂਰੇ ਪੰਜਾਬ ਭਰ ਦੇ ਵੋਟਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੇਟ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਗਈ ਹੈ। ਇਹ ਵੈਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਹਲਕਿਆਂ ਵਿੱਚ ਮਿਤੀ 14-12-2023 ਤੱਕ ਚਲਾਈ ਜਾਣੀ ਹੈ। ਇਸ ਮੁਬਾਇਲ ਵੈਨ ਦਾ ਮੁੱਖ ਮੰਤਵ ਹਲਕੇ ਦੇ ਹਰ ਇਕ ਵੋਟਰ ਨੂੰ ਵੋਟਾਂ ਬਣਵਾਉਣ, ਵੋਟਾਂ ਵਿੱਚ ਸੁਧਾਈ ਕਰਨ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਵੈਨ ਵਿੱਚ ਵੀਡੀਓ ਕਲਿੱਪ ਚਲਾ ਕੇ ਅਤੇ ਈ.ਵੀ.ਐਮ ਮਸ਼ੀਨ ਰਾਹੀਂ ਵੋਟ ਪਵਾਕੇ ਅਤੇ ਉਹਨਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਪ੍ਰਤੀ ਜਾਗਰੂਕ ਕਰਨਾ ਹੈ। ਇਹ ਮਸ਼ੀਨ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇੱਕ ਵਰਦਾਨ ਹੈ।


  ਇਸ ਵੈਨ ਨੂੰ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਮਿੰਨੀ ਸਕੱਤਰੇਤ, ਪਟਿਆਲਾ ਤੋਂ  ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪਟਿਆਲਾ ਸ੍ਰੀ ਸਵਿੰਦਰ ਰੇਖੀ ਵੱਲੋਂ ਝੰਡੀ ਦੇ ਕੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ ਗਿਆ ਅਤੇ ਉਹਨਾਂ ਨੇ ਆਪ ਵੈਨ ਦੇ ਨਾਲ ਨਾਲ ਜਾ ਕੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ। ਸ੍ਰੀ ਰੁਪਿੰਦਰ ਸਿੰਘ ਨੋਡਲ ਅਫ਼ਸਰ ਸਵੀਪ, 115-ਪਟਿਆਲਾ, ਮਿਸ ਮੋਨਿਕਾ, ਸ੍ਰੀ ਮੋਹਿਤ ਕੌਸ਼ਲ, ਸ੍ਰੀ ਬਰਿੰਦਰ ਸਿੰਘ, ਸਬੰਧਤ ਬੀ.ਐਲ.ਓਜ ਵੀ ਇਸ ਵਿੱਚ ਸ਼ਾਮਲ ਆਏ। ਇਹ ਵੈਨ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਸਥਾਨਾਂ ਜਿਵੇਂ ਕਿ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਰੇਲਵੇ ਸਟੇਸ਼ਨ, ਪੁਰਾਣਾ/ਨਵਾਂ ਬੱਸ ਸਟੈਂਡ, ਸ਼੍ਰੀ ਕਾਲੀ ਦੇਵੀ ਮੰਦਿਰ, ਫੁਆਰਾ ਚੌਕ ਅਤੇ ਹੋਰ ਵੱਖ ਵੱਖ ਸਥਾਨਾਂ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਰੁਕੀ। ਇਸ ਵੈਨ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਪਹੁੰਚਣ ਤੇ ਇਸ ਵੈਨ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਸ੍ਰੀ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ। ਇਹ ਵੈਨ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਨਿਰਧਾਰਿਤ ਪਲਾਨ ਅਨੁਸਾਰ ਵੋਟਰਾਂ ਨੂੰ ਜਾਗਰੂਕ ਲਈ  ਯੋਗਦਾਨ ਦੇਵੇਗੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ