Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਰਿਹਾਇਸ਼ ਨੂੰ ਘੇਰਨ ਜਾਂਦੇ ਅਧਿਆਪਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ

April 11, 2021 03:02 PM
SehajTimes

ਪਟਿਆਲਾ : ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਮਹਿਲ ਵੱਲ ਧਰਨਾ ਦੇਣ ਜਾਣ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮੌਕੇ ਲਾਠੀਚਾਰਜ ਵੀ ਕੀਤਾ ਗਿਆ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਵੀ ਲਗਾਏ ਗਏ।
ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਸਤੇ ਪਏ ਹੋਏ ਹਨ। ਜਿਸ ਦੇ ਚਲਦਿਆਂ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਯੂਨੀਅਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਸੀ।

Have something to say? Post your comment