Tuesday, June 17, 2025

Chandigarh

ਪਹਾੜਾਂ ‘ਚ ਬਰਫਬਾਰੀ ਦਾ ਪੰਜਾਬ ‘ਤੇ ਅਸਰ ਵੱਧ ਰਹੀ ਠੰਢ ਲੁਧਿਆਣਾ ਸਣੇ ਇਨ੍ਹਾਂ ਕਈ ਜ਼ਿਲਿ੍ਹਆਂ ‘ਚ ਪਏਗੀ ਧੁੰਦ

December 12, 2023 04:32 PM
SehajTimes

ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪੈ ਰਿਹਾ ਹੈ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਹੁਣ ਰਾਤ ਨੂੰ ਹਲਕੀ ਕੰਬਣੀ ਦੇ ਨਾਲ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਤਾਪਮਾਨ ਵੀ ਪੰਜ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੇ ਨਾਲ ਹੀ ਧੁੰਦ ਨੇ ਵੀ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲਿ੍ਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਿਛਲੇ ਸਾਲ ਦਸੰਬਰ ਦੇ ਅਖੀਰਲੇ ਹਫ਼ਤੇ ਠੰਢ ਦਾ ਪ੍ਰਕੋਪ ਕੁਝ ਦਿਨ ਹੀ ਦੇਖਣ ਨੂੰ ਮਿਲਿਆ ਸੀ। ਇਸ ਦੇ ਨਾਲ ਹੀ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਅੱਜ ਵੀ ਸੂਬੇ ਦੇ ਕਈ ਜ਼ਿਲਿ੍ਹਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।


ਸੋਮਵਾਰ ਨੂੰ ਘੱਟੋ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਐਤਵਾਰ ਨੂੰ ਵੱਧ ਤੋਂ ਵੱਧ 23 ਅਤੇ ਘੱਟੋ ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਸ ਦਿਨਾਂ ਵਿੱਚ ਵੱਧ ਤੋਂ ਅਤੇ ਘੱਟੋ ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ