Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

December 13, 2023 05:44 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ. ਜਸਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਲਿਆ। ਇਸ ਤੋਂ ਪਹਿਲਾਂ ਡਾ. ਜਸਵਿੰਦਰ ਸਿੰਘ ਬਤੌਰ ਬਲਾਕ ਖੇਤੀਬਾੜੀ ਅਫ਼ਸਰ, ਧੂਰੀ ਜ਼ਿਲ੍ਹਾ ਸੰਗਰੂਰ ਦੀ ਅਸਾਮੀ ਉਪਰ ਤੈਨਾਤ ਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਪਿਛਲੇ 27 ਸਾਲਾਂ ਤੋਂ ਕਿਸਾਨ ਹਿੱਤ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਕੰਮ ਕਰਦੇ ਰਹੇ ਹਨ। ਇਸ ਮੌਕੇ ਉਹਨਾਂ ਨੇ ਸਮੂਹ ਸਟਾਫ਼ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕਿਸਾਨ ਹਿੱਤ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਸਮੇਂ ਸਿਰ ਮੁਕੰਮਲ ਕਰਨਗੇ ਅਤੇ ਬਤੌਰ ਜ਼ਿਲ੍ਹੇ ਦੇ ਮੁਖੀ ਹੋਣ ਦੇ ਕਾਰਨ ਪੰਜਾਬ ਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਪਿੰਡ ਪੱਧਰ ਤੱਕ ਲਾਗੂ ਕਰਵਾਉਣਗੇ।

ਇਸ ਮੌਕੇ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਅਫ਼ਸਰ ਰਾਜਪੁਰਾ ਡਾ. ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਦੇਵ ਸਿੰਘ, ਅੰਕੜਾ ਵਿੰਗ ਦੇ ਸਤਜੀਤ ਸਿੰਘ, ਕੇਨ ਵਿੰਗ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੌਰਵ ਅਰੋੜਾ, ਏ.ਡੀ.ਓ. ਪੀ.ਪੀ. ਡਾ. ਜੁਪਿੰਦਰ ਸਿੰਘ ਗਿੱਲ, ਏ.ਡੀ.ਓ ਇੰਨਫੋ: ਡਾ. ਅਮਨਪ੍ਰੀਤ ਸਿੰਘ ਸਿੱਧੂ, ਏ.ਡੀ.ਓ. ਡਾ. ਪਰਮਜੀਤ ਕੌਰ, ਏ.ਡੀ.ਓ ਡਾ. ਅਮਨਦੀਪ ਕੌਰ ਅਤੇ ਅਮਲਾ ਵਿੰਗ ਦੇ ਸੁਪਰਡੈਂਟ ਸ਼੍ਰੀਮਤੀ ਪਵਿੱਤਰ ਕੌਰ ਅਤੇ ਅਮਲਾ ਵਿੰਗ ਦੇ ਸਮੂਹ ਕਰਮਚਾਰੀ, ਆਤਮਾ ਵਿੰਗ ਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ