Monday, June 16, 2025

Chandigarh

ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ

December 14, 2023 12:47 PM
SehajTimes

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ।ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ