Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

Punjab Medical Council ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

April 11, 2021 09:54 PM
SehajTimes
ਚੰਡੀਗੜ੍ਹ : ਪੰਜਾਬ ਮੈਡੀਕਲ ਕੌਂਸਲ Punjab Medical Council ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ।

 ਪੰਜਾਬ ਮੈਡੀਕਲ ਕੌਂਸਲ ਨੇ ਇਹ ਪੁਰਸਕਾਰ ਜਲੰਧਰ ਤੋਂ ਮਰਹੂਮ ਡਾ. ਗੁਰਮੇਜ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤਾ ਹੈ, ਜਿਨ੍ਹਾਂ ਦਾ ਬੀਤੇ ਵਰ੍ਹੇ ਦਿਹਾਂਤ ਹੋ ਗਿਆ ਸੀ। ਡਾ. ਗੁਰਮੇਜ ਸਿੰਘ ਗਿੱਲ  ਪੰਜਾਬ ਮੈਡੀਕਲ ਕੌਂਸਲ ਦੇ ਸਾਬਕਾ ਮੈਂਬਰ ਅਤੇ ਸਾਬਕਾ ਉਪ ਪ੍ਰਧਾਨ ਸਨ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਮੈਂਬਰ ਵੀ ਰਹੇ ਸਨ। ਇਸ ਪੁਰਸਕਾਰ ਨੂੰ ਉਹਨਾਂ ਦੇ ਪਰਿਵਾਰ ਵਲੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਪੁਰਸਕਾਰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਤੋਂ  ਐਮ.ਬੀ.ਬੀ.ਐਸ. ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ। ਪੁਰਸਕਾਰ ਜੇਤੂ ਵਿਦਿਆਰਥੀ ਨੂੰ  ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਡਾ ਏ ਐਸ ਸੇਖੋਂ ਵੱਲੋਂ ਅੱਜ ਇਥੇ ਇਹ ਸਨਮਾਨ ਹਾਸਲ ਕਰਨ   ਡੀ.ਐਮ.ਸੀ. ਲੁਧਿਆਣਾ ਤੋਂ ਪਾਸ ਹੋਏ  ਟਾਪਰ ਡਾ ਧਰੂਵਿਕਾ ਤਿਵਾੜੀ ਨੂੰ ਦਿੱਤਾ ਗਿਆ। 

ਸਮਾਰੋਹ ਦਾ ਸੰਚਾਲਨ ਰਜਿਸਟਰਾਰ ਪੀਐਮਸੀ ਡਾ ਆਕਾਸ਼ ਦੀਪ ਅਗਰਵਾਲ ਨੇ ਕੀਤਾ।  

ਇਸ ਮੌਕੇ  ਡਾ ਮਨੋਜ ਸੋਬਤੀ, ਡਾ ਐਸ ਪੀ ਐਸ ਸੂਚ, ਡਾ ਸੁਸ਼ੀਲ ਸਹਿਗਲ, ਡਾ ਵਿਜੇ ਕੁਮਾਰ, ਡਾ ਭਗਵੰਤ ਸਿੰਘ, ਡਾ ਬੀ ਐੱਸ ਵਾਲੀਆ, ਡਾ ਗੁਰਪ੍ਰੀਤ ਗਿੱਲ ਅਤੇ ਡਾ ਪ੍ਰਿਤਪਾਲ ਸਿੰਘ, ਡਾ ਜਸਬੀਰ ਕੌਰ ਗਿੱਲ, ਡਾ ਐਚ ਐੱਸ ਗਿੱਲ, ਡਾ ਗੁਰਬੀਰ ਗਿੱਲ, ਡਾ ਮਨਰਾਜ ਕੌਰ, ਡਾ ਨਵਜੋਤ ਦਹੀਆ, ਡਾ ਗੁਰਮੋਹਨ ਸੰਧੂ ਅਤੇ ਡਾ ਹਰਮੋਹਨ ਕੌਰ ਸੰਧੂ (ਮੈਂਬਰ ਪੀਪੀਐਸਸੀ) ਹਾਜ਼ਰ ਸਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼