Wednesday, January 28, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Chandigarh

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

December 15, 2023 06:11 PM
SehajTimes
ਐਸ.ਏ.ਐਸ ਨਗਰ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਕੱਲ੍ਹ ਜਦੋਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਐਸ.ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਦੌਰਾਨੇ ਗਸ਼ਤ ਤ੍ਰਿਵੇਦੀ ਕੈਂਪ ਨੇੜੇ ਘੱਗਰ ਰੇਲਵੇ ਸਟੇਸ਼ਨ ਮੁਬਾਰਕਪੁਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਲਿਹਦਗੀ ਐਸ.ਆਈ ਸੁਖਵਿੰਦਰ ਸਿੰਘ ਨੂੰ ਇਲਤਾਹ ਦਿੱਤੀ ਕਿ ਮੇਹਰ ਸਿੰਘ ਪੁੱਤਰ ਸ਼ਿਆਮ ਸੁੰਦਰ ਵਾਸੀ ਮੁਬਾਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਹੁਣ ਵੀ ਤ੍ਰਿਵੇਦੀ ਕੈਂਪ ਦੀ ਮਾਣਿਆ ਵਾਲੀ ਗਲੀ ਨੇੜੇ ਅੰਸ. ਅਵੀ ਜਨਰਲ ਸਟੋਰ ਗਲੀ ਵਿਚ ਸ਼ਰੇਆਮ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ। ਮੁੱਖਬਰੀ ਦੇ ਆਧਾਰ ਤੇ ਦੋਸ਼ੀ ਮੇਹਰ ਸਿੰਘ ਉਕਤ ਦੇ ਖਿਲਾਫ ਮੁੱਕਦਮਾ ਨੰਬਰ 383 ਮਿਤੀ 14-12-2023 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਡੇਰਾ ਬੱਸੀ ਦਰਜ ਕੀਤਾ ਗਿਆ। ਦੋਸ਼ੀ ਮੇਹਰ ਸਿੰਘ ਉਕਤ ਨੂੰ ਤ੍ਰਿਵੇਦੀ ਕੈਂਪ ਦੀ ਮਾਣਿਆ ਵਾਲੀ ਗਲੀ ਨੇੜੇ ਅੰਸ. ਅਵੀ ਜਨਰਲ ਸਟੋਰ ਗਲੀ ਵਿਚ ਕਾਬੂ ਕਰਕੇ ਉਸ ਪਾਸੋ 102 ਗ੍ਰਾਮ ਹੈਰੋਇਨ ਬ੍ਰਾਮਦ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਸ ਨਾਲ ਹੋਰ ਕੌਣ ਕੌਣ ਵਿਅਕਤੀ ਸ਼ਾਮਲ ਹਨ ਅਤੇ ਇਹ ਨਸ਼ਾ ਹੈਰੋਇਨ ਕਿੱਥੋਂ ਲੈ ਕੇ ਆਉਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ ।
 
ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ
ਮੋਬਾਇਲ ਨੰਬਰ   :- 95921-00207
ਬ੍ਰਾਮਦਗੀ        :- 102 ਗ੍ਰਾਮ ਹੈਰੋਇਨ
 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ