Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਣਕ Wheat ਦੀ ਸਰਕਾਰੀ ਖਰੀਦ ਦੇ ਦੂਜੇ ਦਿਨ ਪਟਿਆਲਾ Patiala ਜ਼ਿਲ੍ਹੇ ਦੀਆਂ ਮੰਡੀਆਂ 'ਚ ਭਰਵੀਂ ਆਮਦ

April 12, 2021 09:56 AM
SehajTimes

ਪਟਿਆਲਾ (Patiala): ਕਣਕ ਦੀ ਸਰਕਾਰੀ ਖਰੀਦ ਦੇ ਅੱਜ ਦੂਜੇ ਦਿਨ 37682 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਜਦੋਂਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 29225 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਹੁਣ ਤੱਕ ਕੁਲ 50305 ਮੀਟਰਿਕ ਟਨ ਕਣਕ ਮੰਡੀਆਂ 'ਚ ਆ ਚੁੱਕੀ ਹੈ, ਜਿਸ ਵਿੱਚੋਂ 29750 ਮੀਟਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। 


ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆ ਕਣਕ ਦੀ ਜਿਣਸ ਦੀ ਖਰੀਦ ਪੂਰੇ ਇਹਤਿਆਤ ਨਾਲ ਕੀਤੀ ਜਾ ਰਹੀ ਹੈ। 

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਦੂਜੇ ਦਿਨ ਜ਼ਿਲ੍ਹੇ ਦੀਆਂ 101 ਮੰਡੀਆਂ 'ਚ ਕਣਕ ਦੀ ਭਰਵੀਂ ਆਮਦ ਦਰਜ ਕੀਤੀ ਗਈ ਕਿਸਾਨਾਂ ਨੂੰ ਪਹਿਲਾਂ ਜਾਰੀ ਕੂਪਨਾਂ ਜਰੀਏ ਹੀ ਕਿਸਾਨ ਆਪਣੀ ਫ਼ਸਲ ਮੰਡੀਆਂ 'ਚ ਲੈਕੇ ਪੁੱਜੇ। ਮੰਡੀਆਂ ਦੇ ਗੇਟਾਂ 'ਤੇ ਤਾਇਨਾਤ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੇ ਕਿਸਾਨਾਂ ਦੇ ਹੱਥ ਸੈਨੇਟਾਈਜ ਕਰਵਾਏ ਅਤੇ ਬਾਅਦ ਵਿੱਚ ਉਨ੍ਹਾਂ ਦਾ ਕੂਪਨ ਦੇਖਣ ਮਗਰੋਂ ਕਣਕ ਦੀ ਨਮੀ ਚੈਕ ਕਰਕੇ ਹੀ ਮੰਡੀ ਦੇ ਅੰਦਰ ਜਾਣ ਦਿੱਤਾ ਗਿਆ। 

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਕਿਸਾਨ ਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ: ਮੱਛਲੀਕਲਾਂ
ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਅੱਜ ਦੂਜੇ ਦਿਨ 62 ਮੰਡੀਆਂ 'ਚ 29225 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ 'ਚੋਂ ਪਨਗਰੇਨ ਵੱਲੋਂ 7792 ਮੀਟਰਿਕ ਟਨ, ਮਾਰਕਫੈਡ ਵੱਲੋਂ 6753 ਮੀਟਰਿਕ ਟਨ, ਪਨਸਪ ਵੱਲੋਂ 6945 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 7565 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 170 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੰਡੀਆਂ ਵਿੱਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 352 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 110 ਮੰਡੀਆਂ, 212 ਰਾਈਸ ਮਿੱਲਾਂ ਅਤੇ 30 ਜਨਤਕ ਸਥਾਨਾਂ 'ਤੇ ਖ਼ਰੀਦ ਕੇਂਦਰ ਬਣਾਏ ਗਏ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ